PAV
55. ਅਤੇ ਉਹ ਦਾ ਆਤਮਾ ਮੁੜ ਆਇਆ ਅਤੇ ਉਹ ਝੱਟ ਉੱਠ ਖੜੀ ਹੋਈ, ਅਰ ਉਸ ਨੇ ਹੁਕਮ ਕੀਤਾ ਜੋ ਉਹ ਨੂੰ ਕੁਝ ਖਾਣ ਲਈ ਦਿੱਤਾ ਜਾਏ
ERVPA
55. ਉਸਦਾ ਆਤਮਾ ਉਸਦੇ ਸ਼ਰੀਰ ਵਿੱਚ ਵਾਪਸ ਪਰਤ ਆਇਆ ਤੇ ਉਹ ਝੱਟ ਉਠ ਖਲੋਤੀ। ਯਿਸੂ ਨੇ ਕਿਹਾ, “ਉਸਨੂੰ ਕੁਝ ਖਾਣ ਲਈ ਦੇਵੋ।”
IRVPA
55. ਅਤੇ ਉਸ ਦਾ ਆਤਮਾ ਮੁੜ ਆਇਆ ਅਤੇ ਉਹ ਝੱਟ ਉੱਠ ਖੜ੍ਹੀ ਹੋਈ, ਅਤੇ ਉਸ ਨੇ ਹੁਕਮ ਦਿੱਤਾ ਜੋ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN