ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
16. ਉਸ ਨੇ ਉਹਨਾਂ ਪੰਜਾਂ ਰੋਟੀਆਂ ਅਰ ਦੋ ਮੱਛੀਆਂ ਨੂੰ ਲੈ ਲਿਆ ਅਰ ਅਕਾਸ਼ ਵੱਲ ਵੇਖ ਕੇ ਓਹਨਾਂ ਉੱਤੇ ਬਰਕਤ ਮੰਗੀ ਅਤੇ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਭਈ ਲੋਕਾਂ ਦੇ ਅੱਗੇ ਰੱਖਣ

ERVPA
16. ਤਾਂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮਛੀਆਂ ਹੱਥ ਵਿੱਚ ਫ਼ਡ਼ੀਆਂ ਅਤੇ ਅਸਮਾਨ ਵੱਲ ਤੱਕ ਕੇ ਉਸ ਲਈ ਪ੍ਰਭੂ ਦਾ ਸ਼ੁਕਰਾਨਾ ਕੀਤਾ। ਤਾਂ ਯਿਸੂ ਨੇ ਉਨ੍ਹਾਂ ਨੂੰ ਤੋਡ਼ਿਆ ਅਤੇ ਚੇਲਿਆਂ ਨੂੰ ਲੋਕਾਂ ਵਿੱਚ ਵੰਡ ਦੇਣ ਲਈ ਦੇ ਦਿੱਤੀਆਂ।

IRVPA
16. ਉਸ ਨੇ ਉਹਨਾਂ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲਿਆ ਅਤੇ ਉਤਾਂਹ ਸਵਰਗ ਵੱਲ ਵੇਖ ਕੇ ਉਹਨਾਂ ਉੱਤੇ ਬਰਕਤ ਮੰਗੀ ਅਤੇ ਉਹ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਜੋ ਲੋਕਾਂ ਅੱਗੇ ਰੱਖਣ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 62 Verses, Current Verse 16 of Total Verses 62
  • ਉਸ ਨੇ ਉਹਨਾਂ ਪੰਜਾਂ ਰੋਟੀਆਂ ਅਰ ਦੋ ਮੱਛੀਆਂ ਨੂੰ ਲੈ ਲਿਆ ਅਰ ਅਕਾਸ਼ ਵੱਲ ਵੇਖ ਕੇ ਓਹਨਾਂ ਉੱਤੇ ਬਰਕਤ ਮੰਗੀ ਅਤੇ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਭਈ ਲੋਕਾਂ ਦੇ ਅੱਗੇ ਰੱਖਣ
  • ERVPA

    ਤਾਂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮਛੀਆਂ ਹੱਥ ਵਿੱਚ ਫ਼ਡ਼ੀਆਂ ਅਤੇ ਅਸਮਾਨ ਵੱਲ ਤੱਕ ਕੇ ਉਸ ਲਈ ਪ੍ਰਭੂ ਦਾ ਸ਼ੁਕਰਾਨਾ ਕੀਤਾ। ਤਾਂ ਯਿਸੂ ਨੇ ਉਨ੍ਹਾਂ ਨੂੰ ਤੋਡ਼ਿਆ ਅਤੇ ਚੇਲਿਆਂ ਨੂੰ ਲੋਕਾਂ ਵਿੱਚ ਵੰਡ ਦੇਣ ਲਈ ਦੇ ਦਿੱਤੀਆਂ।
  • IRVPA

    ਉਸ ਨੇ ਉਹਨਾਂ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲਿਆ ਅਤੇ ਉਤਾਂਹ ਸਵਰਗ ਵੱਲ ਵੇਖ ਕੇ ਉਹਨਾਂ ਉੱਤੇ ਬਰਕਤ ਮੰਗੀ ਅਤੇ ਉਹ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਜੋ ਲੋਕਾਂ ਅੱਗੇ ਰੱਖਣ।
Total 62 Verses, Current Verse 16 of Total Verses 62
×

Alert

×

punjabi Letters Keypad References