ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
22. ਅਤੇ ਆਖਿਆ ਭਈ ਜ਼ਰੂਰ ਹੈ ਜੋ ਮਨੁੱਖ ਦਾ ਪੁੱਤ੍ਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਰ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਥੀਂ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੁਆਲਿਆ ਜਾਏ

ERVPA
22. ਉਸਨੇ ਆਖਿਆ, “ਮਨੁੱਖ ਦੇ ਪੁੱਤਰ ਲਈ ਇਹ ਜਰੂਰੀ ਹੈ ਕਿ ਉਹ ਬਹੁਤ ਸਾਰੀਆਂ ਤਕਲੀਫ਼ਾਂ ਵਿੱਚੋਂ ਗੁਜਰੇ ਅਤੇ ਬਜ਼ੁਰਗ ਯਹੂਦੀ ਆਗੂਆਂ, ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਵੀ ਨਾਮੰਜ਼ੂਰ ਕੀਤਾ ਜਾਵੇ ਅਤੇ ਮਾਰਿਆ ਜਾਵੇ ਅਤੇ ਫ਼ੇਰ ਤੀਜੇ ਦਿਨ ਮੌਤ ਤੋਂ ਜੀਵਨ ਵੱਲ ਉਭਾਰਿਆ ਜਾਵੇ।”

IRVPA
22. (ਮੱਤੀ 16:21-23; ਮਰਕੁਸ 8:31-33) ਤਦ ਯਿਸੂ ਨੇ ਉਹਨਾਂ ਨੂੰ ਆਖਿਆ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 62 Verses, Current Verse 22 of Total Verses 62
  • ਅਤੇ ਆਖਿਆ ਭਈ ਜ਼ਰੂਰ ਹੈ ਜੋ ਮਨੁੱਖ ਦਾ ਪੁੱਤ੍ਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਰ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਥੀਂ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੁਆਲਿਆ ਜਾਏ
  • ERVPA

    ਉਸਨੇ ਆਖਿਆ, “ਮਨੁੱਖ ਦੇ ਪੁੱਤਰ ਲਈ ਇਹ ਜਰੂਰੀ ਹੈ ਕਿ ਉਹ ਬਹੁਤ ਸਾਰੀਆਂ ਤਕਲੀਫ਼ਾਂ ਵਿੱਚੋਂ ਗੁਜਰੇ ਅਤੇ ਬਜ਼ੁਰਗ ਯਹੂਦੀ ਆਗੂਆਂ, ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਵੀ ਨਾਮੰਜ਼ੂਰ ਕੀਤਾ ਜਾਵੇ ਅਤੇ ਮਾਰਿਆ ਜਾਵੇ ਅਤੇ ਫ਼ੇਰ ਤੀਜੇ ਦਿਨ ਮੌਤ ਤੋਂ ਜੀਵਨ ਵੱਲ ਉਭਾਰਿਆ ਜਾਵੇ।”
  • IRVPA

    (ਮੱਤੀ 16:21-23; ਮਰਕੁਸ 8:31-33) ਤਦ ਯਿਸੂ ਨੇ ਉਹਨਾਂ ਨੂੰ ਆਖਿਆ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ।
Total 62 Verses, Current Verse 22 of Total Verses 62
×

Alert

×

punjabi Letters Keypad References