ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
33. ਅਰ ਐਉਂ ਹੋਇਆ ਕਿ ਜਾਂ ਓਹ ਉਸ ਤੋਂ ਜੁਦੇ ਹੋਣ ਲੱਗੇ ਤਾਂ ਪਤਰਸ ਨੇ ਯਿਸੂ ਨੂੰ ਆਖਿਆ, ਸੁਆਮੀ ਜੀ ਸਾਡਾ ਐਥੇਂ ਹੋਣਾ ਚੰਗਾ ਹੈ ਸੋ ਅਸੀਂ ਤਿੰਨ ਡੇਰੇ ਬਣਾਈਏਂ, ਇੱਕ ਤੇਰੇ ਲਈ ਅਤੇ ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ, ਪਰ ਉਹ ਨਹੀਂ ਸੀ ਜਾਣਦਾ ਭਈ ਕੀ ਕਹਿੰਦਾ ਹੈ

ERVPA
33. ਜਦੋਂ ਮੂਸਾ ਅਤੇ ਏਲੀਯਾਹ ਵਾਪਸ ਜਾ ਰਹੇ ਸਨ ਤਾਂ ਪਤਰਸ ਨੇ ਕਿਹਾ, “ਸੁਆਮੀ, ਸਾਡੇ ਲਈ ਇਥੇ ਰਹਿਣਾ ਚੰਗਾ ਹੈ। ਅਸੀਂ ਇਥੇ ਤਿੰਨ ਤੰਬੂ ਲਾਵਾਂਗੇ ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਵਾਸਤੇ।” ਪਰ ਪਤਰਸ ਨਹੀਂ ਜਾਣਦਾ ਸੀ ਕਿ ਉਹ ਕੀ ਆਖ ਰਿਹਾ ਹੈ।

IRVPA
33. ਅਤੇ ਇਹ ਹੋਇਆ ਕਿ ਜਦ ਉਹ ਉਸ ਦੇ ਕੋਲੋਂ ਜਾਣ ਲੱਗੇ ਤਾਂ ਪਤਰਸ ਨੇ ਯਿਸੂ ਨੂੰ ਆਖਿਆ, ਸੁਆਮੀ ਜੀ ਸਾਡਾ ਐਥੇ ਰਹਿਣਾ ਚੰਗਾ ਹੈ ਸੋ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ, ਪਰ ਉਹ ਨਹੀਂ ਸੀ ਜਾਣਦਾ ਜੋ ਕੀ ਕਹਿੰਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 62 Verses, Current Verse 33 of Total Verses 62
  • ਅਰ ਐਉਂ ਹੋਇਆ ਕਿ ਜਾਂ ਓਹ ਉਸ ਤੋਂ ਜੁਦੇ ਹੋਣ ਲੱਗੇ ਤਾਂ ਪਤਰਸ ਨੇ ਯਿਸੂ ਨੂੰ ਆਖਿਆ, ਸੁਆਮੀ ਜੀ ਸਾਡਾ ਐਥੇਂ ਹੋਣਾ ਚੰਗਾ ਹੈ ਸੋ ਅਸੀਂ ਤਿੰਨ ਡੇਰੇ ਬਣਾਈਏਂ, ਇੱਕ ਤੇਰੇ ਲਈ ਅਤੇ ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ, ਪਰ ਉਹ ਨਹੀਂ ਸੀ ਜਾਣਦਾ ਭਈ ਕੀ ਕਹਿੰਦਾ ਹੈ
  • ERVPA

    ਜਦੋਂ ਮੂਸਾ ਅਤੇ ਏਲੀਯਾਹ ਵਾਪਸ ਜਾ ਰਹੇ ਸਨ ਤਾਂ ਪਤਰਸ ਨੇ ਕਿਹਾ, “ਸੁਆਮੀ, ਸਾਡੇ ਲਈ ਇਥੇ ਰਹਿਣਾ ਚੰਗਾ ਹੈ। ਅਸੀਂ ਇਥੇ ਤਿੰਨ ਤੰਬੂ ਲਾਵਾਂਗੇ ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਵਾਸਤੇ।” ਪਰ ਪਤਰਸ ਨਹੀਂ ਜਾਣਦਾ ਸੀ ਕਿ ਉਹ ਕੀ ਆਖ ਰਿਹਾ ਹੈ।
  • IRVPA

    ਅਤੇ ਇਹ ਹੋਇਆ ਕਿ ਜਦ ਉਹ ਉਸ ਦੇ ਕੋਲੋਂ ਜਾਣ ਲੱਗੇ ਤਾਂ ਪਤਰਸ ਨੇ ਯਿਸੂ ਨੂੰ ਆਖਿਆ, ਸੁਆਮੀ ਜੀ ਸਾਡਾ ਐਥੇ ਰਹਿਣਾ ਚੰਗਾ ਹੈ ਸੋ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ, ਪਰ ਉਹ ਨਹੀਂ ਸੀ ਜਾਣਦਾ ਜੋ ਕੀ ਕਹਿੰਦਾ ਹੈ।
Total 62 Verses, Current Verse 33 of Total Verses 62
×

Alert

×

punjabi Letters Keypad References