PAV
39. ਅਤੇ ਵੇਖੋ ਕਿ ਇੱਕ ਰੂਹ ਉਹ ਨੂੰ ਫੜ ਲੈਂਦੀ ਹੈ ਅਤੇ ਉਹ ਅਚਾਣਚਕ ਚੀਕਣ ਲੱਗ ਜਾਂਦਾ ਹੈ ਅਰ ਉਹ ਉਸ ਨੂੰ ਅਜਿਹਾ ਘੁੱਟਦੀ ਹੈ ਜੋ ਉਹ ਨੂੰ ਝੱਗ ਆ ਜਾਂਦੀ ਹੈ ਅਤੇ ਉਹ ਨੂੰ ਭੰਨ ਮਰੋੜ ਕੇ ਮਸਾਂ ਜਿਹੇ ਉਹ ਨੂੰ ਛੱਡਦੀ ਹੈ
ERVPA
39. ਅਚਾਨਕ ਮੇਰੇ ਪੁੱਤਰ ਵਿੱਚ ਪ੍ਰੇਤ ਆਤਮਾ ਆਉਂਦਾ ਹੈ ਤੇ ਫ਼ਿਰ ਉਹ ਚਿਲਾਉਂਦਾ ਹੈ। ਉਹ ਆਪਣੇ-ਆਪ ਤੇ ਕਾਬੂ ਗੁਆ ਬੈਠਦਾ ਹੈ ਅਤੇ ਫ਼ਿਰ ਮੂੰਹ ਵਿੱਚੋਂ ਝੱਗ ਵਹਾਉਂਦਾ ਹੈ। ਇਹ ਭਰਿਸ਼ਟ-ਆਤਮਾ ਉਸਨੂੰ ਬਹੁਤ ਪਰੇਸ਼ਾਨ ਕਰਦਾ ਹੈ, ਅਤੇ ਉਸਨੂੰ ਕਦੀ ਵੀ ਨਹੀਂ ਛੱਡਦਾ।
IRVPA
39. ਅਤੇ ਵੇਖੋ ਕਿ ਇੱਕ ਦੁਸ਼ਟ ਆਤਮਾ ਉਸ ਨੂੰ ਫੜ੍ਹਦੀ ਹੈ ਅਤੇ ਉਹ ਇਕਦਮ ਚੀਕਣ ਲੱਗ ਜਾਂਦਾ ਹੈ, ਉਹ ਉਸ ਨੂੰ ਅਜਿਹਾ ਘੁੱਟਦੀ ਹੈ ਜੋ ਉਸ ਦੇ ਮੂੰਹ ਵਿੱਚੋਂ ਝੱਗ ਆ ਜਾਂਦੀ ਅਤੇ ਉਸ ਨੂੰ ਤੋੜ ਮਰੋੜ ਕੇ ਮੁਸ਼ਕਿਲ ਨਾਲ ਛੱਡਦੀ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN