PAV
37. ਤਦ ਵੱਡੀ ਹਨ੍ਹੇਰੀ ਵਗੀ ਅਤੇ ਲਹਿਰਾਂ ਬੇੜੀ ਪੁਰ ਐਥੋਂ ਤੀਕਰ ਲੱਗ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ
ERVPA
37. ਤਦ ਝੀਲ ਤੇ ਭਿਆਨਕ ਹਨੇਰੀ ਵਗ੍ਹੀ। ਲਹਿਰਾਂ ਬੇਡ਼ੀ ਦੇ ਨਾਲ ਵਜ੍ਜ ਰਹੀਆਂ ਸਨ। ਬੇਡ਼ੀ ਪਾਣੀ ਨਾਲ ਭਰ ਚੱਲੀ ਸੀ।
IRVPA
37. ਤਦ ਇੱਕ ਵੱਡਾ ਤੂਫ਼ਾਨ ਆਇਆ, ਅਨ੍ਹੇਰੀ ਵਗੀ ਅਤੇ ਲਹਿਰਾਂ ਬੇੜੀ ਉੱਤੇ ਐਥੋਂ ਤੱਕ ਪਹੁੰਚ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN