PAV
11. ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਡਿੱਠਾ ਅਰ ਪੈਰੀਂ ਪੈਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ ਅਤੇ ਲੁਬਾਣ ਅਤੇ ਗੰਧਰਸ ਉਹ ਦੀ ਭੇਟ ਕੀਤੀ
ERVPA
11. ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸਨੂੰ ਮਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹਡ਼ੀਆਂ ਉਹ ਬਾਲਕ ਵਾਸਤੇ ਲਿਆਏ ਸਨ।
IRVPA
11. ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਵੇਖਿਆ, ਅਤੇ ਪੈਰੀਂ ਪੈ ਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ, ਲੁਬਾਣ ਅਤੇ ਗੰਧਰਸ ਦੀ ਭੇਟ ਚੜਾਈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN