ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
25. ਜਿੰਨਾ ਚਿਰ ਤੂੰ ਆਪਣੇ ਮੁਦਈ ਨਾਲ ਰਸਤੇ ਵਿੱਚ ਹੈਂ ਛੇਤੀ ਉਹ ਦੇ ਨਾਲ ਮਿਲਾਪ ਕਰ ਮਤੇ ਮੁਦਈ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ

ERVPA
25. ਜੇ ਤੇਰਾ ਦੁਸ਼ਮਣ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਆਪਣੇ ਦੁਸ਼ਮਣ ਨਾਲ ਜਿੰਨੀ ਛੇਤੀ ਹੋ ਸਕੇ, ਮਿਲਾਪ ਕਰ ਲੈ। ਜੇਕਰ ਤੂੰ ਅਜਿਹਾ ਨਹੀਂ ਕਰੇਂਗਾ, ਹੋ ਸਕਦਾ ਉਹ ਤੈਨੂੰ ਮੁਨਸਫ਼ ਦੇ ਹਵਾਲੇ ਕਰ ਦੇਵੇ। ਅਤੇ ਮੁਨਸਫ਼ ਤੈਨੂੰ ਕੈਦ ਵਿੱਚ ਪਾਉਣ ਲਈ ਪਹਿਰੇਦਾਰਾਂ ਦੇ ਹਵਾਲੇ ਕਰ ਦੇਵੇ।

IRVPA
25. ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 48 Verses, Current Verse 25 of Total Verses 48
  • ਜਿੰਨਾ ਚਿਰ ਤੂੰ ਆਪਣੇ ਮੁਦਈ ਨਾਲ ਰਸਤੇ ਵਿੱਚ ਹੈਂ ਛੇਤੀ ਉਹ ਦੇ ਨਾਲ ਮਿਲਾਪ ਕਰ ਮਤੇ ਮੁਦਈ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ
  • ERVPA

    ਜੇ ਤੇਰਾ ਦੁਸ਼ਮਣ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਆਪਣੇ ਦੁਸ਼ਮਣ ਨਾਲ ਜਿੰਨੀ ਛੇਤੀ ਹੋ ਸਕੇ, ਮਿਲਾਪ ਕਰ ਲੈ। ਜੇਕਰ ਤੂੰ ਅਜਿਹਾ ਨਹੀਂ ਕਰੇਂਗਾ, ਹੋ ਸਕਦਾ ਉਹ ਤੈਨੂੰ ਮੁਨਸਫ਼ ਦੇ ਹਵਾਲੇ ਕਰ ਦੇਵੇ। ਅਤੇ ਮੁਨਸਫ਼ ਤੈਨੂੰ ਕੈਦ ਵਿੱਚ ਪਾਉਣ ਲਈ ਪਹਿਰੇਦਾਰਾਂ ਦੇ ਹਵਾਲੇ ਕਰ ਦੇਵੇ।
  • IRVPA

    ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ।
Total 48 Verses, Current Verse 25 of Total Verses 48
×

Alert

×

punjabi Letters Keypad References