PAV
45. ਤਾਂ ਜੋ ਤੁਸੀਂ ਆਪਣੇ ਪਿਤਾ ਦੇ ਜਿਹੜਾ ਸੁਰਗ ਵਿੱਚ ਹੈ ਪੁੱਤ੍ਰ ਹੋਵੇ ਕਿਉਂ ਜੋ ਉਹ ਆਪਣਾ ਸੂਰਜ ਬੁਰਿਆਂ ਅਤੇ ਭਲਿਆਂ ਉੱਤੇ ਚਾੜਦਾ ਹੈ ਅਤੇ ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ
ERVPA
45. ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹਡ਼ਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਂਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚਢ਼ਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ।
IRVPA
45. ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN