ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
2. ਪਹਿਲੇ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਉਲੱਦ ਦਿੱਤਾ। ਤਾਂ ਜਿਨ੍ਹਾਂ ਮਨੁੱਖਾਂ ਉੱਤੇ ਓਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਓਹਨਾਂ ਨੂੰ ਉਸ ਤੋਂ ਬੁਰਾ ਡਾਢਾ ਘਾਓ ਪੈ ਗਿਆ।।

ERVPA
2. ਪਹਿਲਾ ਦੂਤ ਚਲਿਆ ਗਿਆ। ਉਸਨੇ ਧਰਤੀ ਉੱਤੇ ਆਪਣਾ ਕਟੋਰਾ ਰੋਢ਼ ਦਿੱਤਾ ਅਤੇ ਉਹ ਸਾਰੇ ਲੋਕ ਜਿਨ੍ਹਾਂ ਤੇ ਜਾਨਵ੍ਰ ਦਾ ਨਿਸ਼ਾਨ ਸੀ ਤੇ ਜਿਨ੍ਹਾਂ ਨੇ ਉਸ ਦੀਆਂ ਮੂਰਤੀਆਂ ਦੀ ਉਪਾਸਨਾ ਕੀਤੀ, ਉਨ੍ਹਾਂ ਦੇ ਸ਼ਰੀਰਾਂ ਤੇ ਬਦਸ਼ਕਲ ਅਤੇ ਦਰਦਨਾਕ ਫ਼ੋਡ਼ੇ ਹੋ ਗਏ।

IRVPA
2. ਪਹਿਲੇ ਦੂਤ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਡੋਲ੍ਹ ਦਿੱਤਾ। ਤਾਂ ਜਿਨ੍ਹਾਂ ਮਨੁੱਖਾਂ ਉੱਤੇ ਉਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਉਹਨਾਂ ਉੱਤੇ ਬੁਰੇ ਅਤੇ ਬਹੁਤ ਦੁੱਖਦਾਇਕ ਫੋੜੇ ਨਿੱਕਲ ਆਏ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 21 Verses, Current Verse 2 of Total Verses 21
1 2 3 4 5 6 7 8 9 10
  • ਪਹਿਲੇ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਉਲੱਦ ਦਿੱਤਾ। ਤਾਂ ਜਿਨ੍ਹਾਂ ਮਨੁੱਖਾਂ ਉੱਤੇ ਓਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਓਹਨਾਂ ਨੂੰ ਉਸ ਤੋਂ ਬੁਰਾ ਡਾਢਾ ਘਾਓ ਪੈ ਗਿਆ।।
  • ERVPA

    ਪਹਿਲਾ ਦੂਤ ਚਲਿਆ ਗਿਆ। ਉਸਨੇ ਧਰਤੀ ਉੱਤੇ ਆਪਣਾ ਕਟੋਰਾ ਰੋਢ਼ ਦਿੱਤਾ ਅਤੇ ਉਹ ਸਾਰੇ ਲੋਕ ਜਿਨ੍ਹਾਂ ਤੇ ਜਾਨਵ੍ਰ ਦਾ ਨਿਸ਼ਾਨ ਸੀ ਤੇ ਜਿਨ੍ਹਾਂ ਨੇ ਉਸ ਦੀਆਂ ਮੂਰਤੀਆਂ ਦੀ ਉਪਾਸਨਾ ਕੀਤੀ, ਉਨ੍ਹਾਂ ਦੇ ਸ਼ਰੀਰਾਂ ਤੇ ਬਦਸ਼ਕਲ ਅਤੇ ਦਰਦਨਾਕ ਫ਼ੋਡ਼ੇ ਹੋ ਗਏ।
  • IRVPA

    ਪਹਿਲੇ ਦੂਤ ਨੇ ਜਾ ਕੇ ਆਪਣਾ ਕਟੋਰਾ ਧਰਤੀ ਉੱਤੇ ਡੋਲ੍ਹ ਦਿੱਤਾ। ਤਾਂ ਜਿਨ੍ਹਾਂ ਮਨੁੱਖਾਂ ਉੱਤੇ ਉਸ ਦਰਿੰਦੇ ਦਾ ਦਾਗ ਸੀ ਅਤੇ ਜਿਹੜੇ ਉਸ ਦੀ ਪੂਜਾ ਕਰਦੇ ਸਨ ਉਹਨਾਂ ਉੱਤੇ ਬੁਰੇ ਅਤੇ ਬਹੁਤ ਦੁੱਖਦਾਇਕ ਫੋੜੇ ਨਿੱਕਲ ਆਏ।
Total 21 Verses, Current Verse 2 of Total Verses 21
1 2 3 4 5 6 7 8 9 10
×

Alert

×

punjabi Letters Keypad References