PAV
17. ਤੂੰ ਜੋ ਆਖਦਾ ਹੈਂ ਭਈ ਮੈਂ ਧਨਵਾਨ ਹਾਂ ਅਤੇ ਮੈਂ ਮਾਯਾ ਜੋੜੀ ਹੈ ਅਤੇ ਮੈਨੂੰ ਕਾਸੇ ਦੀ ਲੋੜ ਨਹੀਂ ਅਤੇ ਨਹੀਂ ਜਾਣਦਾ ਹੈਂ ਜੋ ਤੂੰ ਦੁਖੀ, ਮੰਦਭਾਗੀ, ਕੰਗਾਲ, ਅੰਨ੍ਹਾਂ ਅਤੇ ਨੰਗਾ ਹੈਂ
ERVPA
17. "ਤੁਸੀਂ ਆਖਦੇ ਹੋ ਕਿ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਕਿ ਤੁਸੀਂ ਅਮੀਰ ਬਣ ਗਏ ਹੋ ਅਤੇ ਤੁਹਾਨੂੰ ਕਿਸੇ ਚੀਜ਼ ਦੀ ਲੋਡ਼ ਨਹੀਂ। ਪਰ ਤੁਹਾਨੂੰ ਪਤਾ ਨਹੀਂ ਕਿ ਤੁਸੀਂ ਦੁਖੀ, ਮੰਦਭਾਗੇ, ਕੰਗਾਲ, ਅੰਨ੍ਹੇ ਅਤੇ ਨੰਗੇ ਹੋ।
IRVPA
17. ਤੂੰ ਜੋ ਆਖਦਾ ਹੈਂ ਜੋ ਮੈਂ ਧਨਵਾਨ ਹਾਂ ਅਤੇ ਮੈਂ ਮਾਇਆ ਇਕੱਠੀ ਕੀਤੀ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਤੂੰ ਨਹੀਂ ਜਾਣਦਾ ਹੈਂ ਕਿ ਤੂੰ ਦੁੱਖੀ, ਮੰਦਭਾਗਾ, ਕੰਗਾਲ, ਅੰਨ੍ਹਾ ਅਤੇ ਨੰਗਾ ਹੈਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN