ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਅਤੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ ਜੋ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣ ਦੀ ਦਲੀਲ ਕੀਤੀ ਭਈ ਜਿਵੇਂ ਬਾਕੀ ਦੀਆਂ ਪਰਾਈਆਂ ਕੌਮਾਂ ਵਿੱਚ ਤਿਵੇਂ ਤੁਹਾਡੇ ਵਿੱਚ ਭੀ ਮੈਨੂੰ ਕੁਝ ਫਲ ਮਿਲੇ ਪਰ ਹੁਣ ਤੋੜੀ ਮੈਂ ਡੱਕਿਆ ਰਿਹਾ।।

ERVPA
13. ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਬਡ਼ੀ ਵਾਰ ਤੁਹਾਡੇ ਕੋਲ ਆਉਣ ਦੀ ਯੋਜਨਾ ਬਣਾਈ ਪਰ ਹੁਣ ਤੱਕ ਮੈਨੂੰ ਆਗਿਆ ਨਹੀਂ ਸੀ ਦਿੱਤੀ ਗਈ। ਮੈਂ ਤੁਹਾਨੂੰ ਮਿਲਣਾ ਚਾਹੁੰਨਾ ਤਾਂ ਜੋ ਮੈਂ ਤੁਹਾਡੇ ਆਤਮਕ ਵਾਧੇ ਵਿੱਚ ਤੁਹਾਦੀ ਸਹਾਇਤਾ ਕਰ ਸਕਾਂ ਉਵੇਂ ਜਿਵੇਂ ਮੈਂ ਹੋਰਨਾਂ ਕੌਮਾਂ ਵਿੱਚ ਲੋਕਾਂ ਦੀ ਸਹਾਇਤਾ ਕੀਤੀ ਹੈ।

IRVPA
13. ਅਤੇ ਹੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ, ਕਿ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣਾ ਚਾਹਿਆ ਕਿ ਜਿਵੇਂ ਬਾਕੀ ਪਰਾਈਆਂ ਕੌਮਾਂ ਵਿੱਚ ਮੈਨੂੰ ਫਲ ਮਿਲਿਆ, ਉਸੇ ਤਰ੍ਹਾਂ ਤੁਹਾਡੇ ਵਿੱਚ ਵੀ ਮੈਨੂੰ ਕੁਝ ਫਲ ਮਿਲੇ ਪਰ ਹੁਣ ਤੱਕ ਮੈਂ ਰੁਕਿਆ ਰਿਹਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 32 Verses, Current Verse 13 of Total Verses 32
  • ਅਤੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ ਜੋ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣ ਦੀ ਦਲੀਲ ਕੀਤੀ ਭਈ ਜਿਵੇਂ ਬਾਕੀ ਦੀਆਂ ਪਰਾਈਆਂ ਕੌਮਾਂ ਵਿੱਚ ਤਿਵੇਂ ਤੁਹਾਡੇ ਵਿੱਚ ਭੀ ਮੈਨੂੰ ਕੁਝ ਫਲ ਮਿਲੇ ਪਰ ਹੁਣ ਤੋੜੀ ਮੈਂ ਡੱਕਿਆ ਰਿਹਾ।।
  • ERVPA

    ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਬਡ਼ੀ ਵਾਰ ਤੁਹਾਡੇ ਕੋਲ ਆਉਣ ਦੀ ਯੋਜਨਾ ਬਣਾਈ ਪਰ ਹੁਣ ਤੱਕ ਮੈਨੂੰ ਆਗਿਆ ਨਹੀਂ ਸੀ ਦਿੱਤੀ ਗਈ। ਮੈਂ ਤੁਹਾਨੂੰ ਮਿਲਣਾ ਚਾਹੁੰਨਾ ਤਾਂ ਜੋ ਮੈਂ ਤੁਹਾਡੇ ਆਤਮਕ ਵਾਧੇ ਵਿੱਚ ਤੁਹਾਦੀ ਸਹਾਇਤਾ ਕਰ ਸਕਾਂ ਉਵੇਂ ਜਿਵੇਂ ਮੈਂ ਹੋਰਨਾਂ ਕੌਮਾਂ ਵਿੱਚ ਲੋਕਾਂ ਦੀ ਸਹਾਇਤਾ ਕੀਤੀ ਹੈ।
  • IRVPA

    ਅਤੇ ਹੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ, ਕਿ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣਾ ਚਾਹਿਆ ਕਿ ਜਿਵੇਂ ਬਾਕੀ ਪਰਾਈਆਂ ਕੌਮਾਂ ਵਿੱਚ ਮੈਨੂੰ ਫਲ ਮਿਲਿਆ, ਉਸੇ ਤਰ੍ਹਾਂ ਤੁਹਾਡੇ ਵਿੱਚ ਵੀ ਮੈਨੂੰ ਕੁਝ ਫਲ ਮਿਲੇ ਪਰ ਹੁਣ ਤੱਕ ਮੈਂ ਰੁਕਿਆ ਰਿਹਾ।
Total 32 Verses, Current Verse 13 of Total Verses 32
×

Alert

×

punjabi Letters Keypad References