ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
15. ਸੋ ਓਹ ਸ਼ਰਾ ਦਾ ਕੰਮ ਆਪਣੇ ਹਿਰਦਿਆ ਵਿੱਚ ਲਿਖਿਆ ਹੋਇਆ ਵਿਖਾਲਦੀਆਂ ਹਨ ਨਾਲੇ ਉਨ੍ਹਾਂ ਦਾ ਅੰਤਹਕਰਨ ਉਹ ਦੀ ਸਾਖੀ ਦਿੰਦਾ ਹੈ ਅਤੇ ਉਨ੍ਹਾਂ ਦੇ ਖਿਆਲ ਉਨ੍ਹਾਂ ਨੂੰ ਆਪੋ ਵਿੱਚੀਂ ਦੋਸ਼ੀ ਅਥਵਾ ਨਿਰਦੋਸ਼ੀ ਠਹਿਰਾਉਂਦੇ ਹਨ

ERVPA
15. ਉਹ ਦਰਸ਼ਾਉਂਦੇ ਹਨ ਕਿ ਸ਼ਰ੍ਹਾ ਉਨ੍ਹਾਂ ਦੇ ਦਿਲਾਂ ਵਿੱਚ ਲਿਖੀ ਹੋਈ ਹੈ। ਉਹ ਇਸਨੂੰ ਆਪਣੀ ਭਾਵਨਾ ਦੁਆਰਾ ਸਹੀ ਅਤੇ ਗਲਤ ਦਰਸ਼ਾਉਂਦੇ ਹਨ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਗਲਤ ਕੀਤਾ, ਅਤੇ ਇਹ ਉਨ੍ਹਾਂ ਨੂੰ ਦੋਸ਼ੀ ਬਣਾਉਂਦਾ ਹੈ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਸਹੀ ਕੀਤਾ, ਅਤੇ ਇਹ ਉਨ੍ਹਾਂ ਨੂੰ ਨਿਰਦੋਸ਼ ਬਣਾਉਂਦੀਆਂ ਹਨ।

IRVPA
15. ਸੋ ਉਹ ਬਿਵਸਥਾ ਦੇ ਕੰਮ ਆਪਣੇ ਹਿਰਦਿਆਂ ਵਿੱਚ ਲਿਖਿਆ ਹੋਇਆ ਵਿਖਾਉਂਦੀਆ ਹਨ, ਨਾਲੇ ਉਨ੍ਹਾਂ ਦਾ ਵਿਵੇਕ ਇਸ ਦੀ ਗਵਾਹੀ ਦਿੰਦਾ ਹੈ ਅਤੇ ਉਨ੍ਹਾਂ ਦੇ ਖ਼ਿਆਲ ਉਨ੍ਹਾਂ ਨੂੰ ਆਪੋ ਵਿੱਚੀ ਦੋਸ਼ੀ ਤੇ ਨਿਰਦੋਸ਼ੀ ਠਹਿਰਾਉਂਦੇ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 29 Verses, Current Verse 15 of Total Verses 29
  • ਸੋ ਓਹ ਸ਼ਰਾ ਦਾ ਕੰਮ ਆਪਣੇ ਹਿਰਦਿਆ ਵਿੱਚ ਲਿਖਿਆ ਹੋਇਆ ਵਿਖਾਲਦੀਆਂ ਹਨ ਨਾਲੇ ਉਨ੍ਹਾਂ ਦਾ ਅੰਤਹਕਰਨ ਉਹ ਦੀ ਸਾਖੀ ਦਿੰਦਾ ਹੈ ਅਤੇ ਉਨ੍ਹਾਂ ਦੇ ਖਿਆਲ ਉਨ੍ਹਾਂ ਨੂੰ ਆਪੋ ਵਿੱਚੀਂ ਦੋਸ਼ੀ ਅਥਵਾ ਨਿਰਦੋਸ਼ੀ ਠਹਿਰਾਉਂਦੇ ਹਨ
  • ERVPA

    ਉਹ ਦਰਸ਼ਾਉਂਦੇ ਹਨ ਕਿ ਸ਼ਰ੍ਹਾ ਉਨ੍ਹਾਂ ਦੇ ਦਿਲਾਂ ਵਿੱਚ ਲਿਖੀ ਹੋਈ ਹੈ। ਉਹ ਇਸਨੂੰ ਆਪਣੀ ਭਾਵਨਾ ਦੁਆਰਾ ਸਹੀ ਅਤੇ ਗਲਤ ਦਰਸ਼ਾਉਂਦੇ ਹਨ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਗਲਤ ਕੀਤਾ, ਅਤੇ ਇਹ ਉਨ੍ਹਾਂ ਨੂੰ ਦੋਸ਼ੀ ਬਣਾਉਂਦਾ ਹੈ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਸਹੀ ਕੀਤਾ, ਅਤੇ ਇਹ ਉਨ੍ਹਾਂ ਨੂੰ ਨਿਰਦੋਸ਼ ਬਣਾਉਂਦੀਆਂ ਹਨ।
  • IRVPA

    ਸੋ ਉਹ ਬਿਵਸਥਾ ਦੇ ਕੰਮ ਆਪਣੇ ਹਿਰਦਿਆਂ ਵਿੱਚ ਲਿਖਿਆ ਹੋਇਆ ਵਿਖਾਉਂਦੀਆ ਹਨ, ਨਾਲੇ ਉਨ੍ਹਾਂ ਦਾ ਵਿਵੇਕ ਇਸ ਦੀ ਗਵਾਹੀ ਦਿੰਦਾ ਹੈ ਅਤੇ ਉਨ੍ਹਾਂ ਦੇ ਖ਼ਿਆਲ ਉਨ੍ਹਾਂ ਨੂੰ ਆਪੋ ਵਿੱਚੀ ਦੋਸ਼ੀ ਤੇ ਨਿਰਦੋਸ਼ੀ ਠਹਿਰਾਉਂਦੇ ਹਨ।
Total 29 Verses, Current Verse 15 of Total Verses 29
×

Alert

×

punjabi Letters Keypad References