ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
5. ਜਦ ਅਸੀਂ ਸਰੀਰਕ ਸਾਂ ਤਦ ਪਾਪਾਂ ਦੀਆਂ ਕਾਮਨਾਂ ਜੋ ਸ਼ਰਾ ਦੇ ਕਾਰਨ ਸਨ ਸਾਡੇ ਅੰਗਾਂ ਵਿਚੇ ਪ੍ਰੇਰਨਾ ਕਰਦੀਆਂ ਸਨ ਭਈ ਮੌਤ ਦੇ ਲਈ ਫਲ ਦੇਣ

ERVPA
5. ਅਤੀਤ ਵਿੱਚ, ਸਾਡੇ ਪਾਪੀ ਸੁਭਾਅ ਨੇ ਸਾਡੇ ਤੇ ਸ਼ਾਸਨ ਕੀਤਾ। ਸ਼ਰ੍ਹਾ ਨੇ ਸਾਡੇ ਅੰਦਰ ਦੁਸ਼ਟਤਾ ਕਰਨ ਦੀ ਇੱਛਾ ਨੂੰ ਉੱਤੇਜਿਤ ਕੀਤਾ, ਅਤੇ ਉਨ੍ਹਾਂ ਬਦੀਆਂ ਨੇ ਸਾਡੇ ਸ਼ਰੀਰਾਂ ਨੂੰ ਕਾਬੂ ਕਰ ਲਿਆ। ਇਸ ਲਈ ਜੋ ਕੁਝ ਵੀ ਅਸੀਂ ਕੀਤਾ ਸਿਰਫ਼ ਸਾਨੂੰ ਆਪਣੀ ਆਤਮਕ ਮੌਤ ਵੱਲ ਲੈ ਗਿਆ।

IRVPA
5. ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 5 of Total Verses 25
  • ਜਦ ਅਸੀਂ ਸਰੀਰਕ ਸਾਂ ਤਦ ਪਾਪਾਂ ਦੀਆਂ ਕਾਮਨਾਂ ਜੋ ਸ਼ਰਾ ਦੇ ਕਾਰਨ ਸਨ ਸਾਡੇ ਅੰਗਾਂ ਵਿਚੇ ਪ੍ਰੇਰਨਾ ਕਰਦੀਆਂ ਸਨ ਭਈ ਮੌਤ ਦੇ ਲਈ ਫਲ ਦੇਣ
  • ERVPA

    ਅਤੀਤ ਵਿੱਚ, ਸਾਡੇ ਪਾਪੀ ਸੁਭਾਅ ਨੇ ਸਾਡੇ ਤੇ ਸ਼ਾਸਨ ਕੀਤਾ। ਸ਼ਰ੍ਹਾ ਨੇ ਸਾਡੇ ਅੰਦਰ ਦੁਸ਼ਟਤਾ ਕਰਨ ਦੀ ਇੱਛਾ ਨੂੰ ਉੱਤੇਜਿਤ ਕੀਤਾ, ਅਤੇ ਉਨ੍ਹਾਂ ਬਦੀਆਂ ਨੇ ਸਾਡੇ ਸ਼ਰੀਰਾਂ ਨੂੰ ਕਾਬੂ ਕਰ ਲਿਆ। ਇਸ ਲਈ ਜੋ ਕੁਝ ਵੀ ਅਸੀਂ ਕੀਤਾ ਸਿਰਫ਼ ਸਾਨੂੰ ਆਪਣੀ ਆਤਮਕ ਮੌਤ ਵੱਲ ਲੈ ਗਿਆ।
  • IRVPA

    ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ।
Total 25 Verses, Current Verse 5 of Total Verses 25
×

Alert

×

punjabi Letters Keypad References