ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
3. ਜੋ ਸ਼ਰਾ ਤੋਂ ਨਾ ਹੋ ਸੱਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਨਿਤਾਣੀ ਸੀ, ਪਰਮੇਸ਼ੁਰ ਨੇ ਆਪਣਾ ਪੁੱਤ੍ਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਘੱਲ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ

ERVPA
3. ਸ਼ਰ੍ਹਾ ਸ਼ਕਤੀਹੀਣ ਸੀ ਕਿਉਂਕਿ ਸਾਡੇ ਪਾਪੀ ਸੁਭਾਵਾਂ ਨੇ ਇਸਨੂੰ ਕਮਜ਼ੋਰ ਬਣਾ ਦਿੱਤਾ। ਪਰ ਪਰਮੇਸ਼ੁਰ ਨੇ ਉਹ ਕੁਝ ਕੀਤਾ ਜੋ ਸ਼ਰ੍ਹਾ ਨਾ ਕਰ ਸਕੀ। ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਉਸੇ ਮਨੁੱਖੀ ਸ਼ਰੀਰ ਵਿੱਚ ਧਰਤੀ ਉੱਤੇ ਭੇਜਿਆ ਜਿਸਨੂੰ ਅਸੀਂ ਪਾਪ ਕਰਨ ਲਈ ਇਸਤੇਮਾਲ ਕਰਦੇ ਹਾਂ। ਪਰਮੇਸ਼ੁਰ ਨੇ ਉਸੇ ਮਨੁੱਖੀ ਸ਼ਰੀਰ ਨੂੰ ਪਾਪ ਦਾ ਭੁਗਤਾਨ ਕਰਨ ਲਈ ਚਢ਼ਾਵੇ ਦੇ ਤੌਰ ਤੇ ਇਸਤੇਮਾਲ ਕੀਤਾ। ਇਸ ਲਈ ਪਰਮੇਸ਼ੁਰ ਨੇ ਪਾਪ ਨੂੰ ਨਿੰਦਣ ਲਈ ਇਨਸਾਨੀ ਜੀਵਨ ਇਸਤੇਮਾਲ ਕੀਤਾ।

IRVPA
3. ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 39 Verses, Current Verse 3 of Total Verses 39
  • ਜੋ ਸ਼ਰਾ ਤੋਂ ਨਾ ਹੋ ਸੱਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਨਿਤਾਣੀ ਸੀ, ਪਰਮੇਸ਼ੁਰ ਨੇ ਆਪਣਾ ਪੁੱਤ੍ਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਘੱਲ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ
  • ERVPA

    ਸ਼ਰ੍ਹਾ ਸ਼ਕਤੀਹੀਣ ਸੀ ਕਿਉਂਕਿ ਸਾਡੇ ਪਾਪੀ ਸੁਭਾਵਾਂ ਨੇ ਇਸਨੂੰ ਕਮਜ਼ੋਰ ਬਣਾ ਦਿੱਤਾ। ਪਰ ਪਰਮੇਸ਼ੁਰ ਨੇ ਉਹ ਕੁਝ ਕੀਤਾ ਜੋ ਸ਼ਰ੍ਹਾ ਨਾ ਕਰ ਸਕੀ। ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਉਸੇ ਮਨੁੱਖੀ ਸ਼ਰੀਰ ਵਿੱਚ ਧਰਤੀ ਉੱਤੇ ਭੇਜਿਆ ਜਿਸਨੂੰ ਅਸੀਂ ਪਾਪ ਕਰਨ ਲਈ ਇਸਤੇਮਾਲ ਕਰਦੇ ਹਾਂ। ਪਰਮੇਸ਼ੁਰ ਨੇ ਉਸੇ ਮਨੁੱਖੀ ਸ਼ਰੀਰ ਨੂੰ ਪਾਪ ਦਾ ਭੁਗਤਾਨ ਕਰਨ ਲਈ ਚਢ਼ਾਵੇ ਦੇ ਤੌਰ ਤੇ ਇਸਤੇਮਾਲ ਕੀਤਾ। ਇਸ ਲਈ ਪਰਮੇਸ਼ੁਰ ਨੇ ਪਾਪ ਨੂੰ ਨਿੰਦਣ ਲਈ ਇਨਸਾਨੀ ਜੀਵਨ ਇਸਤੇਮਾਲ ਕੀਤਾ।
  • IRVPA

    ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ।
Total 39 Verses, Current Verse 3 of Total Verses 39
×

Alert

×

punjabi Letters Keypad References