PAV
25. ਅਤੇ ਨਾ ਕਿਸੇ ਚੀਜ਼ ਤੋਂ ਥੁੜ ਕੇ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਆਪੇ ਸਭਨਾਂ ਨੂੰ ਜੀਉਣ ਸਵਾਸ ਅਤੇ ਸੱਭੋ ਕੁਝ ਦਿੰਦਾ ਹੈ
ERVPA
25. ਇਹ ਉਹ ਪ੍ਰਭੂ ਹੈ ਜੋ ਆਪਣੇ ਲੋਕਾਂ ਨੂੰ ਜੀਵਨ, ਪ੍ਰਾਣ ਤੇ ਹੋਰ ਸਭ ਕੁਝ ਦਿੰਦਾ ਹੈ। ਅਤੇ ਉਸਨੂੰ ਕਿਸੇ ਮਨੁੱਖੀ ਮਦਦ ਦੀ ਵੀ ਕੋਈ ਲੋਡ਼ ਨਹੀਂ। ਪ੍ਰਭੂ ਪਰਮੇਸ਼ੁਰ ਕੋਲ ਸਭ ਕੁਝ ਹੈ ਜਿਸਦੀ ਉਸਨੂੰ ਜ਼ਰੂਰਤ ਹੈ।
IRVPA
25. ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN