ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
21. ਜਾਂ ਏਹ ਗੱਲਾਂ ਹੋ ਚੁੱਕੀਆਂ ਤਾਂ ਪੌਲੁਸ ਨੇ ਮਨ ਵਿੱਚ ਦਾਯਾ ਕੀਤਾ ਜੋ ਮਕਦੂਨਿਯਾ ਅਰ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਯਰੂਸ਼ਲਮ ਨੂੰ ਜਾਵੇ ਅਤੇ ਕਿਹਾ ਕਿ ਜਾਂ ਮੈਂ ਉੱਥੇ ਹੋ ਆਵਾਂ ਤਾਂ ਮੈਨੂੰ ਰੋਮ ਭੀ ਵੇਖਣਾ ਚਾਹੀਦਾ ਹੈ

ERVPA
21. ਇਨ੍ਹਾਂ ਘਟਨਾਵਾਂ ਤੋਂ ਬਾਅਦ ਪੌਲੁਸ ਨੇ ਯਰੂਸ਼ਲਮ ਵਿੱਚ ਜਾਣ ਦੀ ਯੋਜਨਾ ਬਣਾਈ। ਉਸਨੇ ਯਰੂਸ਼ਲਮ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘਕੇ ਜਾਣ ਦੀ ਵਿਉਂਤ ਬਣਾਈ। ਉਸਨੇ ਸੋਚਿਆ “ਮੇਰੇ ਯਰੂਸ਼ਲਮ ਯਾਤਰਾ ਕਰਨ ਤੋਂ ਬਾਅਦ, ਮੈਨੂੰ ਰੋਮ ਦੀ ਯਾਤਰਾ ਵੀ ਕਰਨੀ ਚਾਹੀਦੀ ਹੈ।”

IRVPA
21. ਜਦੋਂ ਇਹ ਗੱਲਾਂ ਹੋ ਚੁੱਕੀਆਂ ਤਾਂ ਪੌਲੁਸ ਨੇ ਮਨ ਵਿੱਚ ਯੋਜਨਾ ਬਣਾਈ ਜੋ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਯਰੂਸ਼ਲਮ ਨੂੰ ਜਾਵੇ ਅਤੇ ਕਿਹਾ ਕਿ ਜਦੋਂ ਮੈਂ ਉੱਥੇ ਹੋ ਆਵਾਂ ਤਾਂ ਮੈਨੂੰ ਜ਼ਰੂਰੀ ਹੈ, ਜੋ ਮੈਂ ਰੋਮ ਨੂੰ ਵੀ ਵੇਖਾਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 41 Verses, Current Verse 21 of Total Verses 41
  • ਜਾਂ ਏਹ ਗੱਲਾਂ ਹੋ ਚੁੱਕੀਆਂ ਤਾਂ ਪੌਲੁਸ ਨੇ ਮਨ ਵਿੱਚ ਦਾਯਾ ਕੀਤਾ ਜੋ ਮਕਦੂਨਿਯਾ ਅਰ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਯਰੂਸ਼ਲਮ ਨੂੰ ਜਾਵੇ ਅਤੇ ਕਿਹਾ ਕਿ ਜਾਂ ਮੈਂ ਉੱਥੇ ਹੋ ਆਵਾਂ ਤਾਂ ਮੈਨੂੰ ਰੋਮ ਭੀ ਵੇਖਣਾ ਚਾਹੀਦਾ ਹੈ
  • ERVPA

    ਇਨ੍ਹਾਂ ਘਟਨਾਵਾਂ ਤੋਂ ਬਾਅਦ ਪੌਲੁਸ ਨੇ ਯਰੂਸ਼ਲਮ ਵਿੱਚ ਜਾਣ ਦੀ ਯੋਜਨਾ ਬਣਾਈ। ਉਸਨੇ ਯਰੂਸ਼ਲਮ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘਕੇ ਜਾਣ ਦੀ ਵਿਉਂਤ ਬਣਾਈ। ਉਸਨੇ ਸੋਚਿਆ “ਮੇਰੇ ਯਰੂਸ਼ਲਮ ਯਾਤਰਾ ਕਰਨ ਤੋਂ ਬਾਅਦ, ਮੈਨੂੰ ਰੋਮ ਦੀ ਯਾਤਰਾ ਵੀ ਕਰਨੀ ਚਾਹੀਦੀ ਹੈ।”
  • IRVPA

    ਜਦੋਂ ਇਹ ਗੱਲਾਂ ਹੋ ਚੁੱਕੀਆਂ ਤਾਂ ਪੌਲੁਸ ਨੇ ਮਨ ਵਿੱਚ ਯੋਜਨਾ ਬਣਾਈ ਜੋ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਯਰੂਸ਼ਲਮ ਨੂੰ ਜਾਵੇ ਅਤੇ ਕਿਹਾ ਕਿ ਜਦੋਂ ਮੈਂ ਉੱਥੇ ਹੋ ਆਵਾਂ ਤਾਂ ਮੈਨੂੰ ਜ਼ਰੂਰੀ ਹੈ, ਜੋ ਮੈਂ ਰੋਮ ਨੂੰ ਵੀ ਵੇਖਾਂ।
Total 41 Verses, Current Verse 21 of Total Verses 41
×

Alert

×

punjabi Letters Keypad References