PAV
36. ਉਪਰੰਤ ਇਸਰਾਏਲ ਦਾ ਸਾਰਾ ਘਰਾਣਾ ਪੱਕ ਜਾਣੇ ਭਈ ਇਸੇ ਯਿਸੂ ਨੂੰ ਜਿਹ ਨੂੰ ਤੁਸਾਂ ਸਲੀਬ ਉੱਤੇ ਚਾੜ੍ਹਿਆ ਪਰਮੇਸ਼ੁਰ ਨੇ ਓਸ ਨੂੰ ਪ੍ਰਭੁ ਭੀ ਅਤੇ ਮਸੀਹ ਭੀ ਕੀਤਾ।।
ERVPA
36. “ਇਸ ਲਈ ਸਾਰੇ ਯਹੂਦੀ ਲੋਕਾਂ ਨੂੰ ਇਸ ਸੱਚਾਈ ਦਾ ਪਤਾ ਹੋਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਣਾਇਆ ਹੈ, ਜਿਸ ਨੂੰ ਪ੍ਰਭੂ ਅਤੇ ਮਸੀਹ ਵਾਂਗ ਤੁਹਾਡੇ ਦੁਆਰਾ ਸਲੀਬ ਦਿੱਤੀ ਗਫੀ ਸੀ।”
IRVPA
36. ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ ਕਿ ਪਰਮੇਸ਼ੁਰ ਨੇ ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ, ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN