ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
29. ਅਤੇ ਏਸ ਡਰ ਦੇ ਮਾਰੇ ਭਈ ਅਸੀਂ ਕਿਤੇ ਪੱਥਰਾਂ ਵਾਲੇ ਥਾਂ ਨਾ ਜਾ ਪਈਏ ਉਨ੍ਹਾਂ ਨੇ ਜਹਾਜ਼ ਦੇ ਪਿਛਲੇ ਪਾਸਿਓਂ ਚਾਰ ਲੰਗਰ ਸੁੱਟੇ ਅਤੇ ਸਵੇਰ ਦੀ ਉਡੀਕ ਕਰਦੇ ਰਹੇ

ERVPA
29. ਜਹਾਜ਼ਰਾਨਾਂ ਨੂੰ ਜਹਾਜ਼ ਦੇ ਚੱਟਾਨ ਦੇ ਨਾਲ ਟਕਰਾ ਜਾਣ ਦਾ ਡਰ ਸੀ। ਇਸ ਲਈ ਉਨ੍ਹਾਂ ਨੇ ਜਹਾਜ਼ ਦੇ ਪਿਛਲੇ ਪਾਸੇ ਵੱਲੋਂ ਚਾਰ ਲੰਗਰ ਪਾਣੀ ਵਿੱਚ ਸੁੱਟੇ ਅਤੇ ਦਿਨ ਦੀ ਰੋਸ਼ਨੀ ਦੇ ਨਿਕਲਣ ਲਈ ਪ੍ਰਾਰਥਨਾ ਕੀਤੀ। ਕੁਝ ਜਹਾਜ਼ਰਾਨ ਤਾਂ ਜਹਾਜ਼ ਹੀ ਛੱਡਕੇ ਜਾਣ ਨੂੰ ਤਿਆਰ ਸਨ।

IRVPA
29. ਅਤੇ ਇਸ ਡਰ ਦੇ ਕਾਰਨ ਕਿ ਅਸੀਂ ਕਿਤੇ ਪੱਥਰਾਂ ਵਾਲੇ ਥਾਂ ਨਾ ਜਾ ਪਈਏ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸਿਓਂ ਚਾਰ ਲੰਗਰ ਸੁੱਟੇ ਅਤੇ ਜਲਦੀ ਸਵੇਰ ਹੋਣ ਲਈ ਬੇਨਤੀ ਕਰਦੇ ਰਹੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 44 Verses, Current Verse 29 of Total Verses 44
  • ਅਤੇ ਏਸ ਡਰ ਦੇ ਮਾਰੇ ਭਈ ਅਸੀਂ ਕਿਤੇ ਪੱਥਰਾਂ ਵਾਲੇ ਥਾਂ ਨਾ ਜਾ ਪਈਏ ਉਨ੍ਹਾਂ ਨੇ ਜਹਾਜ਼ ਦੇ ਪਿਛਲੇ ਪਾਸਿਓਂ ਚਾਰ ਲੰਗਰ ਸੁੱਟੇ ਅਤੇ ਸਵੇਰ ਦੀ ਉਡੀਕ ਕਰਦੇ ਰਹੇ
  • ERVPA

    ਜਹਾਜ਼ਰਾਨਾਂ ਨੂੰ ਜਹਾਜ਼ ਦੇ ਚੱਟਾਨ ਦੇ ਨਾਲ ਟਕਰਾ ਜਾਣ ਦਾ ਡਰ ਸੀ। ਇਸ ਲਈ ਉਨ੍ਹਾਂ ਨੇ ਜਹਾਜ਼ ਦੇ ਪਿਛਲੇ ਪਾਸੇ ਵੱਲੋਂ ਚਾਰ ਲੰਗਰ ਪਾਣੀ ਵਿੱਚ ਸੁੱਟੇ ਅਤੇ ਦਿਨ ਦੀ ਰੋਸ਼ਨੀ ਦੇ ਨਿਕਲਣ ਲਈ ਪ੍ਰਾਰਥਨਾ ਕੀਤੀ। ਕੁਝ ਜਹਾਜ਼ਰਾਨ ਤਾਂ ਜਹਾਜ਼ ਹੀ ਛੱਡਕੇ ਜਾਣ ਨੂੰ ਤਿਆਰ ਸਨ।
  • IRVPA

    ਅਤੇ ਇਸ ਡਰ ਦੇ ਕਾਰਨ ਕਿ ਅਸੀਂ ਕਿਤੇ ਪੱਥਰਾਂ ਵਾਲੇ ਥਾਂ ਨਾ ਜਾ ਪਈਏ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸਿਓਂ ਚਾਰ ਲੰਗਰ ਸੁੱਟੇ ਅਤੇ ਜਲਦੀ ਸਵੇਰ ਹੋਣ ਲਈ ਬੇਨਤੀ ਕਰਦੇ ਰਹੇ।
Total 44 Verses, Current Verse 29 of Total Verses 44
×

Alert

×

punjabi Letters Keypad References