PAV
52. ਨਬੀਆਂ ਵਿੱਚੋਂ ਕਿਹ ਨੂੰ ਤੁਹਾਡੇ ਪਿਉ ਦਾਦਿਆਂ ਨੇ ਨਹੀਂ ਸਤਾਇਆॽ ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਹ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ
ERVPA
52. ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸਨੂੰ ਮਾਰ ਦਿੱਤਾ। ਅਤੇ ਹੁਣ ਤੁਸੀਂ ਉਸ ਧਰਮੀ ਪੁਰਖ ਨੂੰ ਧੋਖਾ ਦਿੱਤਾ ਅਤੇ ਉਸਨੂੰ ਮਾਰ ਦਿੱਤਾ ਹੈ।
IRVPA
52. ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN