PAV
13. ਨਾਲੇ ਸ਼ਮਊਨ ਨੇ ਆਪ ਵੀ ਪਰਤੀਤ ਕੀਤੀ ਅਤੇ ਬਪਤਿਸਮਾ ਲੈ ਕੇ ਫ਼ਿਲਿੱਪੁਸ ਦੇ ਨਾਲ ਹੀ ਰਿਹਾ ਅਤੇ ਨਿਸ਼ਾਨੀਆਂ ਅਤੇ ਵੱਡੀਆਂ ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਦੰਗ ਹੋਇਆ।।
ERVPA
13. ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। ਸ਼ਮਊਨ ਫ਼ਿਲਿਪੁੱਸ ਦੇ ਨਾਲ ਠਹਿਰਿਆ। ਉਸਨੇ ਚਮਤਕਾਰੀ ਨਿਸ਼ਾਨੀਆਂ ਅਤੇ ਸ਼ਕਤੀਸ਼ਲੀ ਗੱਲਾਂ ਵੇਖੀਆਂ। ਅਤੇ ਉਹ ਹੈਰਾਨ ਰਹਿ ਗਿਆ।
IRVPA
13. ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN