PAV
17. ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਓਹਨਾਂ ਦੇ ਅਧੀਨ ਰਹੋ ਕਿਉਂ ਜੋ ਓਹ ਉਨ੍ਹਾਂ ਵਾਂਙੁ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਭਈ ਓਹ ਇਹ ਕੰਮ ਅਨੰਦ ਨਾਲ ਕਰਨ, ਨਾ ਹਾਉਕੇ ਭਰ ਭਰ ਕੇ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ ।।
ERVPA
17. ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।
IRVPA
17. ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN