PAV
14. ਤਾਂ ਕਿੰਨਾ ਹੀ ਵਧੀਕ ਮਸੀਹ ਦਾ ਲਹੂ ਜਿਹ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਭਈ ਤੁਸੀਂ ਜੀਉਂਦੇ ਪਰਮੇਸ਼ੁਰ ਦੀ ਉਪਸਨਾ ਕਰੋ।।
ERVPA
14. ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵਧ ਕਰ ਸਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮੇ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਹੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸਕੀਏ।
IRVPA
14. ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਵਿਵੇਕ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN