PAV
15. ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਭਈ ਓਹ ਜਿਹੜੇ ਸੱਦੇ ਹੋਏ ਹਨ ਸਦੀਪਕਾਲ ਦੇ ਵਿਰਸੇ ਦੇ ਵਾਇਦੇ ਨੂੰ ਪਰਾਪਤ ਕਰਨ
ERVPA
15. ਇਸ ਲਈ ਮਸੀਹ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇੱਕ ਨਵਾਂ ਕਰਾਰ ਲੈਕੇ ਆਉਂਦਾ ਹੈ। ਮਸੀਹ ਇਹ ਨਵਾਂ ਕਰਾਰ ਇਸ ਲਈ ਲੈਕੇ ਆਉਂਦਾ ਹੈ ਤਾਂ ਜੋ ਉਹ ਲੋਕ ਜਿਹਡ਼ੇ ਪਰਮੇਸ਼ੁਰ ਵੱਲੋਂ ਬੁਲਾਏ ਗਏ ਹਨ ਉਹ ਚੀਜ਼ਾਂ ਹਾਸਲ ਕਰ ਸਕਣ ਜਿਸਦਾ ਪਰਮੇਸ਼ੁਰ ਨੇ ਵਾਦਾ ਕੀਤਾ ਹੈ। ਪਰਮੇਸ਼ੁਰ ਦੇ ਲੋਕ ਉਹ ਚੀਜ਼ਾਂ ਹਮੇਸ਼ਾ ਲਈ ਹਾਸਲ ਕਰ ਸਕਦੇ ਹਨ। ਉਹ ਇਹ ਚੀਜ਼ਾਂ ਇਸ ਲਈ ਪ੍ਰਾਪਤ ਕਰ ਸਕਦੇ ਹਨ ਕਿਉਂਕਿ ਮਸੀਹ ਉਨ੍ਹਾਂ ਪਾਪਾਂ ਦਾ ਭੁਗਤਾਨ ਕਰਨ ਲਈ ਮਰਿਆ ਜੋ ਲੋਕਾਂ ਨੇ ਪਹਿਲੇ ਕਰਾਰ ਦੇ ਅਦੀਨ ਕੀਤੇ ਸਨ। ਮਸੀਹ ਲੋਕਾਂ ਨੂੰ ਉਨ੍ਹਾਂ ਪਾਪਾਂ ਤੋਂ ਮੁਕਤ ਕਰਾਉਣ ਲਈ ਮਰਿਆ।
IRVPA
15. ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਕਿ ਉਹ ਜਿਹੜੇ ਸੱਦੇ ਹੋਏ ਹਨ ਸਦੀਪਕ ਕਾਲ ਦੇ ਵਿਰਸੇ ਦੇ ਵਾਇਦੇ ਨੂੰ ਪ੍ਰਾਪਤ ਕਰਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN