PAV
24. ਜਾਂ ਭਰਿਸ਼ਟ ਆਤਮਾ ਮਨੁੱਖ ਤੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਢੂੰਢਦਾ ਫਿਰਦਾ ਹੈ ਅਤੇ ਨਾ ਲੱਭ ਕੇ ਆਖਦਾ ਹੈ, ਮੈਂ ਆਪਣੇ ਘਰ ਮੁੜ ਜਾਵਾਂਗਾ ਜਿੱਥੋਂ ਨਿੱਕਲਿਆਂ ਸਾਂ
ERVPA
24. “ਜਦੋਂ ਕੋਈ ਭ੍ਰਿਸ਼ਟ ਆਤਮਾ ਕਿਸੇ ਮਨੁੱਖ ਵਿੱਚੋਂ ਬਾਹਰ ਆਉਂਦਾ ਹੈ, ਉਹ ਸੁਕ੍ਕੀਆਂ ਥਾਵਾਂ ਵਿੱਚੋਂ ਲੰਘਦਾ ਹੋਇਆ ਅਰਾਮ ਕਰਨ ਲਈ ਜਗ੍ਹਾ ਲਭਦਾ ਫ਼ਿਰਦਾ ਹੈ। ਪਰ ਜਦੋਂ ਉਸਨੂੰ ਅਰਾਮ ਕਰਨ ਲਈ ਕੋਈ ਥਾਂ ਨਹੀਂ ਲਭਦੀ। ਤਾਂ ਉਹ ਆਖਦਾ ਹੈ, ‘ਮੈਂ ਜਿਸ ਘਰ ਨੂੰ ਛੱਡਕੇ ਆਇਆ ਸੀ ਉਥੇ ਹੀ ਜਾ ਰਿਹਾ ਹਾਂ।’
IRVPA
24. ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ। ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN