PAV
25. ਸੂਰਜ ਅਰ ਚੰਦ ਅਰ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਰ ਉਹਦੀਆਂ ਲਹਿਰਾਂ ਦੇ ਗਰਜਨੇ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ
ERVPA
25. “ਸੂਰਜ-ਚੰਦ ਅਤੇ ਤਾਰਿਆਂ ਵਿੱਚ ਹੈਰਾਨੀਜਨਕ ਨਿਸ਼ਾਨ ਦਿਖਾਈ ਦੇਣਗੇ। ਜਦੋਂ ਧਰਤੀ ਦੀਆਂ ਕੌਮਾਂ ਸਮੁੰਦਰ ਦਾ ਉਛਲਨਾ ਅਤੇ ਗਰਜਨਾ ਵੇਖਣਗੀਆਂ ਤਾਂ ਡਰ ਅਤੇ ਵਿਆਕੁਲਤਾ ਮਹਿਸੂਸ ਕਰਨਗੀਆਂ।
IRVPA
25. (ਮੱਤੀ 24:29-31; ਮਰਕੁਸ 13:14-27) ਸੂਰਜ, ਚੰਦ ਅਤੇ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਤੇ ਉਸ ਦੀਆਂ ਲਹਿਰਾਂ ਦੇ ਗਰਜਣ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN