PAV
34. ਖਬਰਦਾਰ ਰਹੋ ਭਈ ਹੱਦੋਂ ਬਾਹਰ ਖਾਣ ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾਂ ਦੇ ਕਾਰਨ ਤੁਹਾਡੇ ਮਨ ਕਿਤੇ ਭਾਰੀ ਨਾ ਹੋ ਜਾਣ ਅਤੇ ਉਹ ਦਿਨ ਫਾਹੀ ਵਾਂਙੁ ਤੁਹਾਡੇ ਉੱਤ ਅਚਾਣਕ ਆ ਪਵੇ!
ERVPA
34. “ਸਚੇਤ ਰਹੋ! ਅਸਭਿਅਤ ਦਾਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ਡ਼ ਲਵੇਗਾ।
IRVPA
34. (ਮੱਤੀ 24:36-44; ਮਰਕੁਸ 13:32-37) ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN