ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਹ ਦੇ ਕੋਲ ਦੋ ਕੁੜਤੇ ਹੋਣ ਉਹ ਉਸ ਨੂੰ ਵੰਡ ਦੇਵੇ ਜਿਹਦੇ ਕੋਲ ਨਹੀਂ ਹੈ ਅਤੇ ਜਿਹਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰਾਂ ਕਰੇ

ERVPA
11. ਉਸਨੇ ਉੱਤਰ ਦਿੱਤਾ, “ਜੇਕਰ ਕਿਸੇ ਕੋਲ ਦੋ ਕਮੀਜ਼ਾਂ ਹਨ, ਤਾਂ ਉਸਨੂੰ ਉਨ੍ਹਾਂ ਨਾਲ ਸਾਂਝਿਆਂ ਕਰਨ ਦਿਉ ਜਿਸ ਕੋਲ ਇੱਕ ਵੀ ਨਹੀਂ ਹੈ। ਅਤੇ ਜੇਕਰ ਕਿਸੇ ਕੋਲ ਭੋਜਨ ਹੈ ਤਾਂ ਉਸਨੂੰ ਉਨ੍ਹਾਂ ਲੋਕਾਂ ਨਾਲ ਸਾਂਝਾ ਕਰਨ ਦਿਉ ਜਿਨ੍ਹਾਂ ਕੋਲ ਨਹੀਂ ਹੈ।”

IRVPA
11. ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 38 Verses, Current Verse 11 of Total Verses 38
  • ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਹ ਦੇ ਕੋਲ ਦੋ ਕੁੜਤੇ ਹੋਣ ਉਹ ਉਸ ਨੂੰ ਵੰਡ ਦੇਵੇ ਜਿਹਦੇ ਕੋਲ ਨਹੀਂ ਹੈ ਅਤੇ ਜਿਹਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰਾਂ ਕਰੇ
  • ERVPA

    ਉਸਨੇ ਉੱਤਰ ਦਿੱਤਾ, “ਜੇਕਰ ਕਿਸੇ ਕੋਲ ਦੋ ਕਮੀਜ਼ਾਂ ਹਨ, ਤਾਂ ਉਸਨੂੰ ਉਨ੍ਹਾਂ ਨਾਲ ਸਾਂਝਿਆਂ ਕਰਨ ਦਿਉ ਜਿਸ ਕੋਲ ਇੱਕ ਵੀ ਨਹੀਂ ਹੈ। ਅਤੇ ਜੇਕਰ ਕਿਸੇ ਕੋਲ ਭੋਜਨ ਹੈ ਤਾਂ ਉਸਨੂੰ ਉਨ੍ਹਾਂ ਲੋਕਾਂ ਨਾਲ ਸਾਂਝਾ ਕਰਨ ਦਿਉ ਜਿਨ੍ਹਾਂ ਕੋਲ ਨਹੀਂ ਹੈ।”
  • IRVPA

    ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ।
Total 38 Verses, Current Verse 11 of Total Verses 38
×

Alert

×

punjabi Letters Keypad References