PAV
17. ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਪਿੜ ਨੂੰ ਚੰਗੀ ਤਰ੍ਹਾਂ ਸਾਫ ਕਰੇ ਅਤੇ ਕਣਕ ਨੂੰ ਆਪਣੇ ਕੋਠੇ ਵਿੱਚ ਜਮਾ ਕਰੇ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਜਿਹੜੀ ਬੁੱਝਣ ਵਾਲੀ ਨਹੀਂ ਫੂਕ ਦੇਊਗਾ
ERVPA
17. ਉਸਦੇ ਹੱਥ ਵਿੱਚ ਇੱਕ ਤੰਗਲੀ ਹੈ ਜਿਸ ਨਾਲ ਉਹ ਗਾਹੇ ਹੋਏ ਦਾਣਿਆਂ ਨੂੰ ਸਾਫ਼ ਕਰੇਗਾ। ਉਹ ਕਣਕ ਨੂੰ ਇਕੱਠਾ ਕਰਕੇ ਆਪਣੇ ਗੁਦਾਮ ਵਿੱਚ ਪਾਵੇਗਾ ਅਤੇ ਤੂਡ਼ੀ ਨੂੰ ਅਲੱਗ ਕਰਕੇ, ਉਸ ਅੱਗ ਵਿੱਚ ਸੁੱਟ ਦੇਵੇਗਾ ਜਿਹਡ਼ੀ ਕਿ ਕਦੇ ਬੁਝਣ ਵਾਲੀ ਨਹੀਂ ਹੈ।”
IRVPA
17. ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN