PAV
12. ਅਤੇ ਪਹੇ ਦੇ ਕੰਢੇ ਵਾਲੇ ਓਹ ਹਨ ਜਿਨ੍ਹਾਂ ਸੁਣਿਆ, ਤਾਂ ਸ਼ਤਾਨ ਆਣ ਕੇ ਉਸ ਬਚਨ ਨੂੰ ਉਨ੍ਹਾਂ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ ਕਿਤੇ ਅਜਿਹਾ ਨਾ ਹੋਵੇ ਜੋ ਓਹ ਨਿਹਚਾ ਕਰ ਕੇ ਬਚਾਏ ਜਾਣ
ERVPA
12. ਜਿਹਡ਼ੇ ਬੀਜ ਸਡ਼ਕ ਦੇ ਕਿਨਾਰੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ। ਅਤੇ ਫ਼ੇਰ ਸ਼ੈਤਾਨ ਆਉਂਦਾ ਹੈ ਅਤੇ ਉਨ੍ਹਾਂ ਦੇ ਦਿਲਾਂ ਵਿੱਚੋਂ ਉਪਦੇਸ਼ ਨੂੰ ਕਾਢ ਦਿੰਦਾ ਹੈ। ਇਸਲਈ ਉਹ ਵਿਸ਼ਵਾਸ ਨਹੀਂ ਕਰ ਸਕਦੇ ਅਤੇ ਬਚਾਏ ਨਹੀਂ ਜਾ ਸਕਦੇ।
IRVPA
12. ਅਤੇ ਸੜਕ ਦੇ ਕੰਢੇ ਵਾਲੇ ਉਹ ਹਨ ਜਿਨ੍ਹਾਂ ਬਚਨ ਨੂੰ ਸੁਣਿਆ, ਤਦ ਸ਼ੈਤਾਨ ਆ ਕੇ ਉਸ ਬਚਨ ਨੂੰ ਉਨ੍ਹਾਂ ਦੇ ਦਿਲਾਂ ਵਿੱਚੋਂ ਕੱਢ ਕੇ ਲੈ ਜਾਂਦਾ ਹੈ ਕਿ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰ ਕੇ ਮੁਕਤੀ ਪਾਉਣ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN