PAV
17. ਤਦ ਓਹ ਸਾਰੇ ਖਾ ਕੇ ਰੱਜ ਗਏ ਅਤੇ ਓਹਨਾਂ ਦਿਆਂ ਬੱਚਿਆਂ ਹੋਇਆਂ ਟੁਕੜਿਆਂ ਦੀਆਂ ਬਾਰਾਂ ਟੋਕਰੀਆਂ ਚੁੱਕੀਆਂ ਗਈਆਂ।।
ERVPA
17. ਸਭ ਲੋਕਾਂ ਨੇ ਆਪਣੀ ਸੰਤੁਸ਼ਟੀ ਮੁਤਾਬਿਕ ਖਾਧਾ। ਜਦੋਂ ਉਨ੍ਹਾਂ ਨੇ ਬਚੇ ਹੋਏ ਟੁਕਡ਼ਿਆਂ ਨੂੰ ਇਕਠਿਆਂ ਕੀਤਾ, ਉਨ੍ਹਾਂ ਨਾਲ ਬਾਰ੍ਹਾਂ ਟੋਕਰੀਆਂ ਭਰ ਗਈਆਂ ਸਨ।
IRVPA
17. ਜਦ ਉਹ ਸਾਰੇ ਖਾ ਕੇ ਰੱਜ ਗਏ ਅਤੇ ਉਹਨਾਂ ਦਿਆਂ ਬਚਿਆਂ ਹੋਇਆਂ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰ ਕੇ ਚੁੱਕੀਆਂ ਗਈਆਂ। ਪਤਰਸ ਯਿਸੂ ਨੂੰ “ਮਸੀਹ” ਸਵੀਕਾਰ ਕਰਦਾ ਹੈ (ਮੱਤੀ 16:13-20; ਮਰਕੁਸ 8:27-30)
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN