PAV
20. ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉੱਤਰ ਦਿੱਤਾ ਕਿ ਪਰਮੇਸ਼ੁਰ ਦਾ ਮਸੀਹ!
ERVPA
20. ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਕੀ ਆਖਦੇ ਹੋ ਕਿ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ, “ਮਸੀਹ ਜੋ ਕਿ ਪਰਮੇਸ਼ੁਰ ਵੱਲੋਂ ਹੈ।”
IRVPA
20. ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉੱਤਰ ਦਿੱਤਾ ਕਿ ਪਰਮੇਸ਼ੁਰ ਦੇ ਮਸੀਹ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN