PAV
23. ਉਸ ਨੇ ਸਭਨਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ
ERVPA
23. ਉਸਨੇ ਸਭਨਾਂ ਨੂੰ ਆਖਿਆ, “ਜੇਕਰ ਕੋਈ ਮੇਰੇ ਪਿਛੇ ਚੱਲਣਾ ਚਾਹੁੰਦਾ ਹੈ, ਤਾਂ ਉਸਨੂੰ ਆਪਣੇ-ਆਪ ਨੂੰ ਤਿਆਗਣਾ ਚਾਹੀਦਾ ਹੈ ਅਤੇ ਰੋਜ ਆਪਣੀ ਸਲੀਬ ਚੁੱਕ ਕੇ ਮੇਰੇ ਪਿਛੇ ਚੱਲਣਾ ਚਾਹੀਦਾ ਹੈ।
IRVPA
23. (ਮੱਤੀ 16:24-28; ਮਰਕੁਸ 8:34-9:1) ਉਸ ਨੇ ਸਭਨਾਂ ਨੂੰ ਆਖਿਆ ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN