PAV
34. ਓਹ ਉਸ ਨੂੰ ਠੱਠੇ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ ।।
ERVPA
34. ਉਹ ਲੋਕ ਉਸਦਾ ਮਜ਼ਾਕ ਉਡਾਉਣਗੇ ਅਤੇ ਉਸ ਉੱਤੇ ਥੁਕ੍ਕਣਗੇ। ਉਹ ਉਸਨੂੰ ਕੋਡ਼ੇ ਮਾਰ-ਮਾਰਕੇ ਜਾਨੋ ਮਾਰ ਸੁੱਟਣਗੇ, ਪਰ ਉਹ ਮੌਤ ਤੋਂ ਤੀਜੇ ਦਿਨ ਪਿਛੋਂ ਫਿਰ ਜੀਅ ਉਠੇਗਾ।”
IRVPA
34. ਉਹ ਉਸ ਨੂੰ ਬੇਇੱਜ਼ਤ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN