ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
42. ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਭਈ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਓਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ

ERVPA
42. ਯਿਸੂ ਨੇ ਸਾਰੇ ਚੇਲਿਆਂ ਨੂੰ ਇਕਠਿਆਂ ਕੀਤਾ ਅਤੇ ਕਿਹਾ, “ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਨ੍ਹਾਂ ਨੂੰ ਪਰਾਈਆਂ ਕੌਮਾਂ ਦੇ ਹਾਕਮ ਸਮਝਿਆ ਜਾਂਦਾ ਹੈ, ਉਹ ਉਨ੍ਹਾਂ ਤੇ ਦਬਦਬਾ ਰੱਖਣਾ ਪਸੰਦ ਕਰਦੇ ਹਨ ਅਤੇ ਉਨ੍ਹਾਂ ਦੇ ਵਿਸ਼ੇਸ਼ ਆਗੂ ਉਨ੍ਹਾਂ ਉੱਤੇ ਅਧਿਕਾਰ ਇਸਤੇਮਾਲ ਕਰਨਾ ਪਸੰਦ ਕਰਦੇ ਹਨ।

IRVPA
42. ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਉਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 52 Verses, Current Verse 42 of Total Verses 52
  • ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਭਈ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਓਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ
  • ERVPA

    ਯਿਸੂ ਨੇ ਸਾਰੇ ਚੇਲਿਆਂ ਨੂੰ ਇਕਠਿਆਂ ਕੀਤਾ ਅਤੇ ਕਿਹਾ, “ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਨ੍ਹਾਂ ਨੂੰ ਪਰਾਈਆਂ ਕੌਮਾਂ ਦੇ ਹਾਕਮ ਸਮਝਿਆ ਜਾਂਦਾ ਹੈ, ਉਹ ਉਨ੍ਹਾਂ ਤੇ ਦਬਦਬਾ ਰੱਖਣਾ ਪਸੰਦ ਕਰਦੇ ਹਨ ਅਤੇ ਉਨ੍ਹਾਂ ਦੇ ਵਿਸ਼ੇਸ਼ ਆਗੂ ਉਨ੍ਹਾਂ ਉੱਤੇ ਅਧਿਕਾਰ ਇਸਤੇਮਾਲ ਕਰਨਾ ਪਸੰਦ ਕਰਦੇ ਹਨ।
  • IRVPA

    ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਉਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ।
Total 52 Verses, Current Verse 42 of Total Verses 52
×

Alert

×

punjabi Letters Keypad References