ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
46. ਓਹ ਯਰੀਹੋ ਵਿੱਚ ਆਏ ਅਰ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ ਤਿਮਈ ਦਾ ਪੁੱਤ੍ਰ ਬਰਤਿਮਈ ਇੱਕ ਅੰਨ੍ਹਾ ਮੰਗਤਾ ਸੜਕ ਦੇ ਕੰਡੇ ਬੈਠਾ ਸੀ

ERVPA
46. ਤਦ ਉਹ ਯਰੀਹੋ ਵਿੱਚ ਆਏ। ਜਦ ਉਹ, ਉਸਦੇ ਚੇਲੇ ਅਤੇ ਹੋਰ ਬਹੁਤ ਸਾਰੇ ਲੋਕ ਯਰੀਹੋ ਨੂੰ ਛੱਡਕੇ ਜਾ ਰਹੇ ਸਨ ਇੱਕ ਅੰਨ੍ਹਾ ਆਦਮੀ (ਤਮਈ ਦਾ ਪੁੱਤਰ) ਬਰਤਿਮਈ ਸਡ਼ਕ ਦੇ ਕਿਨਾਰੇ ਬੈਠਾ ਸੀ। ਇਹ ਆਦਮੀ ਸਡ਼ਕ ਕੰਢੇ ਬੈਠ ਭੀਖ ਮੰਗ ਰਿਹਾ ਸੀ।

IRVPA
46. (ਮੱਤੀ 20:29-34; ਲੂਕਾ 18:35-43) ਉਹ ਯਰੀਹੋ ਵਿੱਚ ਆਏ ਅਤੇ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ, ਤਾਂ ਤਿਮਈ ਦਾ ਪੁੱਤਰ ਬਰਤਿਮਈ ਇੱਕ ਅੰਨ੍ਹਾ ਭਿਖਾਰੀ ਸੜਕ ਦੇ ਕਿਨਾਰੇ ਬੈਠਾ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 52 Verses, Current Verse 46 of Total Verses 52
  • ਓਹ ਯਰੀਹੋ ਵਿੱਚ ਆਏ ਅਰ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ ਤਿਮਈ ਦਾ ਪੁੱਤ੍ਰ ਬਰਤਿਮਈ ਇੱਕ ਅੰਨ੍ਹਾ ਮੰਗਤਾ ਸੜਕ ਦੇ ਕੰਡੇ ਬੈਠਾ ਸੀ
  • ERVPA

    ਤਦ ਉਹ ਯਰੀਹੋ ਵਿੱਚ ਆਏ। ਜਦ ਉਹ, ਉਸਦੇ ਚੇਲੇ ਅਤੇ ਹੋਰ ਬਹੁਤ ਸਾਰੇ ਲੋਕ ਯਰੀਹੋ ਨੂੰ ਛੱਡਕੇ ਜਾ ਰਹੇ ਸਨ ਇੱਕ ਅੰਨ੍ਹਾ ਆਦਮੀ (ਤਮਈ ਦਾ ਪੁੱਤਰ) ਬਰਤਿਮਈ ਸਡ਼ਕ ਦੇ ਕਿਨਾਰੇ ਬੈਠਾ ਸੀ। ਇਹ ਆਦਮੀ ਸਡ਼ਕ ਕੰਢੇ ਬੈਠ ਭੀਖ ਮੰਗ ਰਿਹਾ ਸੀ।
  • IRVPA

    (ਮੱਤੀ 20:29-34; ਲੂਕਾ 18:35-43) ਉਹ ਯਰੀਹੋ ਵਿੱਚ ਆਏ ਅਤੇ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ, ਤਾਂ ਤਿਮਈ ਦਾ ਪੁੱਤਰ ਬਰਤਿਮਈ ਇੱਕ ਅੰਨ੍ਹਾ ਭਿਖਾਰੀ ਸੜਕ ਦੇ ਕਿਨਾਰੇ ਬੈਠਾ ਸੀ।
Total 52 Verses, Current Verse 46 of Total Verses 52
×

Alert

×

punjabi Letters Keypad References