ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
21. ਅਰ ਉੱਥੋਂ ਅੱਗੇ ਵਧ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜਬਦੀ ਦੇ ਪੁੱਤ੍ਰ ਯਾਕੂਬ ਨੂੰ ਅਤੇ ਉਹ ਦੇ ਭਾਈ ਯੂਹੰਨਾ ਨੂੰ ਵੇਖਿਆ ਜਿਹੜੇ ਆਪਣੇ ਪਿਉ ਦੇ ਨਾਲ ਬੇੜੀ ਉੱਤੇ ਆਪਣਿਆਂ ਜਾਲਾਂ ਨੂੰ ਸੁਧਾਰਦੇ ਸਨ ਅਰ ਉਨ੍ਹਾਂ ਨੂੰ ਸੱਦਿਆ

ERVPA
21. ਯਿਸੂ ਗਲੀਲੀ ਝੀਲ ਦੇ ਕੰਢੇ ਚੱਲਦਾ ਰਿਹਾ। ਉਸਨੇ ਦੋ ਹੋਰ ਭਰਾਵਾਂ ਯਾਕੂਬ ਅਤੇ ਯੂਹੰਨਾ ਨੂੰ ਵੇਖਿਆ ਜੋ ਕੇ ਜ਼ਬਦੀ ਦੇ ਪੁੱਤਰ ਸਨ। ਉਹ ਆਪਣੇ ਪਿਉ ਨਾਲ ਬੇਡ਼ੀ ਵਿੱਚ ਆਪਣੇ, ਜਾਲਾਂ ਨੂੰ ਠੀਕ ਕਰ ਰਹੇ ਸਨ। ਯਿਸੂ ਨੇ ਉਨ੍ਹਾਂ ਨੂੰ ਸਦਿਆ

IRVPA
21. ਅਤੇ ਉੱਥੋਂ ਅੱਗੇ ਜਾ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਆਪਣੇ ਪਿਤਾ ਦੇ ਨਾਲ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ ਅਤੇ ਉਨ੍ਹਾਂ ਨੂੰ ਸੱਦਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 21 of Total Verses 25
  • ਅਰ ਉੱਥੋਂ ਅੱਗੇ ਵਧ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜਬਦੀ ਦੇ ਪੁੱਤ੍ਰ ਯਾਕੂਬ ਨੂੰ ਅਤੇ ਉਹ ਦੇ ਭਾਈ ਯੂਹੰਨਾ ਨੂੰ ਵੇਖਿਆ ਜਿਹੜੇ ਆਪਣੇ ਪਿਉ ਦੇ ਨਾਲ ਬੇੜੀ ਉੱਤੇ ਆਪਣਿਆਂ ਜਾਲਾਂ ਨੂੰ ਸੁਧਾਰਦੇ ਸਨ ਅਰ ਉਨ੍ਹਾਂ ਨੂੰ ਸੱਦਿਆ
  • ERVPA

    ਯਿਸੂ ਗਲੀਲੀ ਝੀਲ ਦੇ ਕੰਢੇ ਚੱਲਦਾ ਰਿਹਾ। ਉਸਨੇ ਦੋ ਹੋਰ ਭਰਾਵਾਂ ਯਾਕੂਬ ਅਤੇ ਯੂਹੰਨਾ ਨੂੰ ਵੇਖਿਆ ਜੋ ਕੇ ਜ਼ਬਦੀ ਦੇ ਪੁੱਤਰ ਸਨ। ਉਹ ਆਪਣੇ ਪਿਉ ਨਾਲ ਬੇਡ਼ੀ ਵਿੱਚ ਆਪਣੇ, ਜਾਲਾਂ ਨੂੰ ਠੀਕ ਕਰ ਰਹੇ ਸਨ। ਯਿਸੂ ਨੇ ਉਨ੍ਹਾਂ ਨੂੰ ਸਦਿਆ
  • IRVPA

    ਅਤੇ ਉੱਥੋਂ ਅੱਗੇ ਜਾ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਆਪਣੇ ਪਿਤਾ ਦੇ ਨਾਲ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ ਅਤੇ ਉਨ੍ਹਾਂ ਨੂੰ ਸੱਦਿਆ।
Total 25 Verses, Current Verse 21 of Total Verses 25
×

Alert

×

punjabi Letters Keypad References