PAV
20. ਪਰ ਸੁਰਗ ਵਿੱਚ ਆਪਣੇ ਲਈ ਧਨ ਜੋੜੋ ਜਿੱਥੇ ਨਾ ਕੀੜਾ ਨਾ ਜੰਗਾਲ ਵਿਗਾੜਦਾ ਹੈ ਅਰ ਜਿੱਥੇ ਚੋਰ ਨਾ ਸੰਨ੍ਹ ਮਾਰਦੇ ਨਾ ਚੁਰਾਉਂਦੇ ਹਨ
ERVPA
20. ਪਰ ਸਵਰਗ ਵਿੱਚ ਖਜ਼ਾਨੇ ਜੋਡ਼ੋ। ਸਵਰਗ ਵਿੱਚ ਨਾ ਕੋਈ ਕੀਡ਼ਾ ਅਤੇ ਨਾ ਜੰਗਾਲ ਧਨ ਨੂੰ ਨਸ਼ਟ ਕਰਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰਦੇ ਹਨ ਅਤੇ ਚੁਰਾਉਦੇ ਹਨ।
IRVPA
20. ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN