PAV
21. ਨਾ ਹਰੇਕ ਜਿਹੜਾ ਮੈਨੂੰ ਪ੍ਰਭੁ! ਪ੍ਰਭੁ! ਕਹਿੰਦਾ ਹੈ ਸੁਰਗ ਦੇ ਰਾਜ ਵਿੱਚ ਵੜੇਗਾ ਬਲਕਣ ਉਹੋ ਜੋ ਮੇਰੇ ਸੁਰਗੀ ਪਿਤਾ ਦੀ ਮਰਜੀ ਉੱਤੇ ਚੱਲਦਾ ਹੈ
ERVPA
21. ਉਹ ਜਿਹਡ਼ਾ ਕਿ ਮੈਨੂੰ ‘ਪ੍ਰਭੂ, ਕਹਿੰਦਾ ਹੈ, ਸਵਰਗ ਦੇ ਰਾਜ ਵਿੱਚ ਨਹੀਂ ਵਡ਼ੇਗਾ। ਸਿਰਫ਼ ਉਹੀ ਵਿਅਕਤੀ ਜਿਹਡ਼ਾ ਮੇਰੇ ਪਿਤਾ ਦੀ ਇੱਛਾ ਅਨੁਸਾਰ ਕੰਮ ਕਰਦਾ ਹੈ, ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰ ਸਕਦਾ ਹੈ।
IRVPA
21. ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN