PAV
15. ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਿੰਨਾ ਚਿਰ ਲਾੜਾ ਜਨੇਤੀਆਂ ਦੇ ਨਾਲ ਹੈ ਭਲਾ, ਓਹ ਸੋਗ ਕਰ ਸੱਕਦੇ ਹਨ? ਪਰ ਓਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ ਤਦ ਓਹ ਵਰਤ ਰੱਖਣਗੇ
ERVPA
15. ਯਿਸੂ ਨੇ ਜਵਾਬ ਦਿੱਤਾ, “ਵਿਆਹ ਵਿੱਚ ਲਾਡ਼ੇ ਦੇ ਦੋਸਤ, ਉਨ੍ਹਾਂ ਚਿਰ ਉਦਾਸ ਨਹੀਂ ਹੋ ਸਕਦੇ ਜਦੋਂ ਤੱਕ ਲਾਡ਼ਾ ਉਨ੍ਹਾਂ ਨਾਲ ਹੈ। ਪਰ ਉਹ ਦਿਨ ਆਉਣਗੇ ਜਦੋਂ ਲਾਡ਼ਾ ਉਨ੍ਹਾਂ ਤੋਂ ਅਡ੍ਡ ਕੀਤਾ ਜਾਵੇਗਾ, ਫ਼ੇਰ ਉਹ ਵਰਤ ਰੱਖਣਗੇ।
IRVPA
15. ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿੰਨਾਂ ਚਿਰ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ ਸੋਗ ਕਰ ਸਕਦੇ ਹਨ? ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ, ਫਿਰ ਉਹ ਵਰਤ ਰੱਖਣਗੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN