PAV
35. ਯਿਸੂ ਉਨ੍ਹਾਂ ਦੀਆਂ ਸਮਾਜਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ ਖ਼ਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਰਬੱਤ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ
ERVPA
35. ਯਿਸੂ ਨੇ ਸਾਰੇ ਪਿੰਡਾਂ ਅਤੇ ਨਗਰਾਂ ਰਾਹੀਂ ਯਾਤਰਾ ਕੀਤੀ। ਉਸਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੱਤੇ ਅਤੇ ਰਾਜ ਬਾਰੇ ਲੋਕਾਂ ਵਿੱਚ ਖੁਸ਼-ਖਬਰੀ ਦਾ ਪ੍ਰਚਾਰ ਕੀਤਾ। ਉਸਨੇ ਹਰ ਤਰ੍ਹਾਂ ਦੇ ਰੋਗਾਂ ਅਤੇ ਬਿਮਾਰੀਆਂ ਨੂੰ ਚੰਗਾ ਕੀਤਾ।
IRVPA
35. ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN