PAV
18. ਜਿਹੜੇ ਮਨੁੱਖ ਸਚਿਆਈ ਨੂੰ ਕੁਧਰਮ ਨੂੰ ਨਾਲ ਦਬਾਈ ਰੱਖਦੇ ਹਨ ਉਨ੍ਹਾਂ ਦੀ ਸਾਰੀ ਬੇਦੀਨੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਅਕਾਸ਼ੋਂ ਪਰਗਟ ਹੋਇਆ
ERVPA
18. ਪਰਮੇਸ਼ੁਰ ਦਾ ਕਰੋਧ ਸਵਰਗੋਂ ਪਰਗਟ ਹੋਇਆ ਹੈ। ਪਰਮੇਸ਼ੁਰ ਸਭ ਗਲਤ ਕੰਮਾਂ ਅਤੇ ਪਾਪਾਂ ਉੱਤੇ ਗੁੱਸੇ ਹੈ ਜੋ ਲੋਕ ਉਸਦੇ ਵਿਰੋਧ ਵਿੱਚ ਕਰਦੇ ਹਨ। ਇਨ੍ਹਾਂ ਲੋਕਾਂ ਕੋਲ ਸੱਚ ਹੈ ਪਰ ਆਪਣੀਆਂ ਭੈਡ਼ੀਆਂ ਕਰਨੀਆਂ ਦੁਆਰਾ ਸੱਚ ਨੂੰ ਲਕੋਂਦੇ ਹਨ।
IRVPA
18. ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN