ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
25. ਹੁਣ ਹੇ ਭਰਾਵੋ, ਕਿਤੇ ਐਉਂ ਨਾ ਹੋਵੇ ਜੋ ਤੁਸੀਂ ਆਪਣੀ ਜਾਚ ਵਿੱਚ ਸਿਆਣੇ ਬਣ ਬੈਠੋ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ ਭਈ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਹੈ ਅਤੇ ਪਈ ਰਹੇਗੀ ਜਿੰਨਾ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ

ERVPA
25. ਮੇਰੇ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਗੁਪਤ ਸੱਚ ਨੂੰ ਸਮਝੋ। ਇਹ ਸੱਚ ਤੁਹਾਨੂੰ ਇਹ ਤਥ ਸਮਝਣ ਵਿੱਚ ਮਦਦ ਕਰੇਗਾ ਕਿ ਤੁਹਾਨੂੰ ਸਭ ਕੁਝ ਨਹੀਂ ਪਤਾ। ਸੱਚ ਇਹ ਹੈ; ਇਸਰਾਏਲੀਆਂ ਦਾ ਇੱਕ ਹਿੱਸਾ ਕਠੋਰ ਬਣਾ ਦਿੱਤਾ ਗਿਆ ਹੈ। ਪਰ ਉਹ ਉਦੋਂ ਬਦਲੇਗਾ ਜਦੋਂ ਕਾਫ਼ੀ ਸਾਰੇ ਗੈਰ ਯਹੂਦੀ ਪਰਮੇਸ਼ੁਰ ਕੋਲ ਆ ਜਾਣਗੇ।

IRVPA
25. ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 36 Verses, Current Verse 25 of Total Verses 36
  • ਹੁਣ ਹੇ ਭਰਾਵੋ, ਕਿਤੇ ਐਉਂ ਨਾ ਹੋਵੇ ਜੋ ਤੁਸੀਂ ਆਪਣੀ ਜਾਚ ਵਿੱਚ ਸਿਆਣੇ ਬਣ ਬੈਠੋ ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ ਭਈ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਹੈ ਅਤੇ ਪਈ ਰਹੇਗੀ ਜਿੰਨਾ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ
  • ERVPA

    ਮੇਰੇ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਗੁਪਤ ਸੱਚ ਨੂੰ ਸਮਝੋ। ਇਹ ਸੱਚ ਤੁਹਾਨੂੰ ਇਹ ਤਥ ਸਮਝਣ ਵਿੱਚ ਮਦਦ ਕਰੇਗਾ ਕਿ ਤੁਹਾਨੂੰ ਸਭ ਕੁਝ ਨਹੀਂ ਪਤਾ। ਸੱਚ ਇਹ ਹੈ; ਇਸਰਾਏਲੀਆਂ ਦਾ ਇੱਕ ਹਿੱਸਾ ਕਠੋਰ ਬਣਾ ਦਿੱਤਾ ਗਿਆ ਹੈ। ਪਰ ਉਹ ਉਦੋਂ ਬਦਲੇਗਾ ਜਦੋਂ ਕਾਫ਼ੀ ਸਾਰੇ ਗੈਰ ਯਹੂਦੀ ਪਰਮੇਸ਼ੁਰ ਕੋਲ ਆ ਜਾਣਗੇ।
  • IRVPA

    ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ।
Total 36 Verses, Current Verse 25 of Total Verses 36
×

Alert

×

punjabi Letters Keypad References