PAV
18. ਕਿਉਂ ਜੋ ਏਹੋ ਜੇਹੇ ਸਾਡੇ ਪ੍ਰਭੁ ਮਸੀਹ ਦੀ ਨਹੀਂ ਸਗੋਂ ਆਪਣੇ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ
ERVPA
18. ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰਦੇ, ਉਹ ਤਾਂ ਸਿਰਫ਼ ਆਪਣੇ ਆਪ ਨੂੰ ਖੁਸ਼ ਰੱਖਣ ਦੇ ਕੰਮ ਕਰਦੇ ਹਨ। ਉਹ ਭੋਲੇ ਲੋਕਾਂ ਨੂੰ ਆਪਣੀਆਂ ਭਰਮੀ ਗੱਲਾਂ ਅਤੇ ਖੁਸ਼ਾਮਦ ਭਰੇ ਸ਼ਬਦਾਂ ਨਾਲ ਗੁਮਰਾਹ ਕਰਦੇ ਹਨ।
IRVPA
18. ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN