PAV
15. ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤ੍ਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਪੁਕਾਰਦੇ ਹਾਂ
ERVPA
15. ਕਿਉਂਕਿ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਤਾਂ ਜੋ ਤੁਸੀਂ ਫ਼ਿਰ ਤੋਂ ਡਰੋ। ਜਿਹਡ਼ਾ ਆਤਮਾ ਤੁਹਾਡੇ ਕੋਲ ਹੈ ਉਹ ਤੁਹਾਨੂੰ ਪਰਮੇਸ਼ੁਰ ਦੇ ਚੁਣੇ ਹੋਏ ਬੰਦੇ ਬਣਾਉਂਦਾ ਹੈ। ਉਸ ਆਤਮਾ ਨਾਲ ਅਸੀਂ ਨਿਡਰਤਾ ਨਾਲ, ਆਖਦੇ ਹਾਂ, “ਪਿਤਾ। ਪਿਆਰੇ ਪਿਤਾ।”
IRVPA
15. ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN