PAV
13. ਅਤੇ ਸਬਤ ਦੇ ਦਿਨ ਫਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ ਜਿੱਥੇ ਅਸਾਂ ਜਾਣਿਆ ਭਈ ਬੰਦਗੀ ਕਰਨ ਦਾ ਕੋਈ ਅਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਤੀਵੀਆਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ ਗੱਲਾਂ ਕਰਨ ਲੱਗੇ
ERVPA
13. ਸਬਤ ਦੇ ਦਿਨ ਅਸੀਂ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਗਏ। ਅਤੇ ਅਸੀਂ ਉਸ ਇਲਾਕੇ ਵਿੱਚ ਇੱਕ ਜਗ਼੍ਹਾ ਲਭਣਾ ਚਾਹੁੰਦੇ ਸਾਂ ਜਿਥੇ ਯਹੂਦੀ ਇਕਠੇ ਪ੍ਰਾਰਥਨਾ ਲਈ ਆਉਂਦੇ ਸਨ। ਉਥੇ ਕੁਝ ਔਰਤਾਂ ਇਕਠੀਆਂ ਹੋਈਆਂ ਸਨ। ਤਾਂ ਅਸੀਂ ਉਨ੍ਹਾਂ ਨਾਲ ਬੈਠੇ ਅਤੇ ਉਨ੍ਹਾਂ ਨਾਲ ਗੱਲ ਕੀਤੀ।
IRVPA
13. ਅਤੇ ਸਬਤ ਦੇ ਦਿਨ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ, ਜਿੱਥੇ ਅਸੀਂ ਸੋਚਿਆ ਕਿ ਪ੍ਰਾਰਥਨਾ ਕਰਨ ਦਾ ਕੋਈ ਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਔਰਤਾਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ, ਗੱਲਾਂ ਕਰਨ ਲੱਗੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN