PAV
13. ਪਰ ਜਾਂ ਥੱਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਭਈ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਸੁਣਾਉਂਦਾ ਹੈ ਤਾਂ ਉੱਥੇ ਵੀ ਆਣ ਲੋਕਾਂ ਨੂੰ ਉਭਾਰਨ ਅਤੇ ਘਬਰਾ ਦੇਣ ਲੱਗੇ
ERVPA
13. ਪਰ ਜਦੋਂ ਥਸ੍ਸਲੂਨੀਕੇ ਦੇ ਯਹੂਦੀਆਂ ਨੇ ਸੁਣਿਆ ਕਿ ਪੌਲੁਸ ਨੇ ਬਰਿਯਾ ਵਿੱਚ ਵੀ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ ਹੈ, ਤਾਂ ਉਹ ਉਥੇ ਵੀ ਆ ਗਏ। ਉਨ੍ਹਾਂ ਨੇ ਬਰਿਯਾ ਵਿੱਚ ਵੀ ਲੋਕਾਂ ਵਿੱਚ ਬੇਚੈਨੀ ਤੇ ਡਰ ਫ਼ੈਲਾ ਦਿੱਤਾ।
IRVPA
13. ਪਰ ਜਦੋਂ ਥਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਕਿ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਵੀ ਸੁਣਾਉਂਦਾ ਹੈ ਤਾਂ ਉੱਥੇ ਵੀ ਆ ਕੇ ਲੋਕਾਂ ਨੂੰ ਭਰਮਾਉਣ ਅਤੇ ਡਰਾਉਣ ਲੱਗੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN