ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
34. ਪਰ ਗਮਲੀਏਲ ਨਾਮੇ ਇੱਕ ਫ਼ਰੀਸੀ ਨੇ ਜੋ ਸ਼ਰਾ ਦਾ ਪੜ੍ਹਾਉਣ ਵਾਲਾ ਸੀ ਅਤੇ ਸਭਨਾਂ ਲੋਕਾਂ ਵਿੱਚ ਪਤਵੰਤਾ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਭਈ ਇਨ੍ਹਾਂ ਮਨੁੱਖਾਂ ਨੂੰ ਰਤੀਕੁ ਬਾਹਰ ਕਰ ਦਿਓ

ERVPA
34. ਸਭਾ ਵਿੱਚੋਂ ਇੱਕ ਫ਼ਰੀਸੀ ਉਠ ਖਲੋਇਆ। ਉਸ ਦਾ ਨਾਂ ਗਮਲੀਏਲ ਸੀ। ਉਹ ਸ਼ਰ੍ਹਾ ਪਡ਼ਾਉਣ ਵਾਲਾ ਸੀ, ਅਤੇ ਸਾਰੇ ਲੋਕ ਉਸਦੀ ਇੱਜ਼ਤ ਕਰਦੇ ਸਨ। ਉਸਨੇ ਰਸੂਲਾਂ ਨੂੰ ਕੁਝ ਦੇਰ ਲਈ ਸਭਾ ਵਿੱਚੋਂ ਬਾਹਰ ਲੈ ਜਾਣ ਦਾ ਆਦੇਸ਼ ਦਿੱਤਾ।

IRVPA
34. ਪਰ ਗਮਲੀਏਲ ਨਾਮ ਦੇ ਇੱਕ ਫ਼ਰੀਸੀ ਜੋ ਉਪਦੇਸ਼ਕ ਸੀ ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਮਨੁੱਖਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 42 Verses, Current Verse 34 of Total Verses 42
  • ਪਰ ਗਮਲੀਏਲ ਨਾਮੇ ਇੱਕ ਫ਼ਰੀਸੀ ਨੇ ਜੋ ਸ਼ਰਾ ਦਾ ਪੜ੍ਹਾਉਣ ਵਾਲਾ ਸੀ ਅਤੇ ਸਭਨਾਂ ਲੋਕਾਂ ਵਿੱਚ ਪਤਵੰਤਾ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਭਈ ਇਨ੍ਹਾਂ ਮਨੁੱਖਾਂ ਨੂੰ ਰਤੀਕੁ ਬਾਹਰ ਕਰ ਦਿਓ
  • ERVPA

    ਸਭਾ ਵਿੱਚੋਂ ਇੱਕ ਫ਼ਰੀਸੀ ਉਠ ਖਲੋਇਆ। ਉਸ ਦਾ ਨਾਂ ਗਮਲੀਏਲ ਸੀ। ਉਹ ਸ਼ਰ੍ਹਾ ਪਡ਼ਾਉਣ ਵਾਲਾ ਸੀ, ਅਤੇ ਸਾਰੇ ਲੋਕ ਉਸਦੀ ਇੱਜ਼ਤ ਕਰਦੇ ਸਨ। ਉਸਨੇ ਰਸੂਲਾਂ ਨੂੰ ਕੁਝ ਦੇਰ ਲਈ ਸਭਾ ਵਿੱਚੋਂ ਬਾਹਰ ਲੈ ਜਾਣ ਦਾ ਆਦੇਸ਼ ਦਿੱਤਾ।
  • IRVPA

    ਪਰ ਗਮਲੀਏਲ ਨਾਮ ਦੇ ਇੱਕ ਫ਼ਰੀਸੀ ਜੋ ਉਪਦੇਸ਼ਕ ਸੀ ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਮਨੁੱਖਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ
Total 42 Verses, Current Verse 34 of Total Verses 42
×

Alert

×

punjabi Letters Keypad References