PAV
10. ਅਰ ਛੋਟੇ ਤੋਂ ਲੈਕੇ ਵੱਡੇ ਤਾਈਂ ਸਭ ਉਹ ਦੀ ਵੱਲ ਚਿੱਤ ਲਾ ਕੇ ਆਖਦੇ ਸਨ ਭਈ ਇਹ ਮਨੁੱਖ ਪਰਮੇਸ਼ੁਰ ਦੀ ਉਹ ਸ਼ਕਤੀ ਹੈ ਜਿਹੜੀ ਵੱਡੀ ਕਹਾਉਂਦੀ ਹੈ!
ERVPA
10. ਉਥੇ ਸਾਰੇ ਲੋਕਾਂ ਨੇ, ਆਮ ਆਦਮੀ ਤੋਂ ਲੈਕੇ ਬਹੁਤ ਮਹੱਤਵਪੂਰਣ ਤੱਕ ਨੇ, ਉਸ ਵੱਲ ਧਿਆਨ ਦਿੱਤਾ, ਅਤੇ ਉਨ੍ਹਾਂ ਨੇ ਆਖਿਆ, “ਇਸ ਆਦਮੀ ਕੋਲ ਰੱਬੀ ਸ਼ਕਤੀ ਹੈ ਜਿਸਨੂੰ ਮਹਾਂ ਸ਼ਕਤੀ ਆਖਦੇ ਹਨ।”
IRVPA
10. ਉਹ ਛੋਟੇ ਤੋਂ ਲੈ ਕੇ ਵੱਡੇ ਸਭ ਉਹ ਦੀ ਵੱਲ ਮਨ ਲਾ ਕੇ ਆਖਦੇ ਸਨ ਕਿ ਇਹ ਮਨੁੱਖ ਪਰਮੇਸ਼ੁਰ ਦੀ ਉਹ ਸਮਰੱਥਾ ਹੈ ਜਿਹੜੀ ਵੱਡੀ ਕਹਾਉਂਦੀ ਹੈ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN