ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
14. ਤਾਂ ਕਿੰਨਾ ਹੀ ਵਧੀਕ ਮਸੀਹ ਦਾ ਲਹੂ ਜਿਹ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਭਈ ਤੁਸੀਂ ਜੀਉਂਦੇ ਪਰਮੇਸ਼ੁਰ ਦੀ ਉਪਸਨਾ ਕਰੋ।।

ERVPA
14. ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵਧ ਕਰ ਸਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮੇ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਹੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸਕੀਏ।

IRVPA
14. ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਵਿਵੇਕ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 28 Verses, Current Verse 14 of Total Verses 28
  • ਤਾਂ ਕਿੰਨਾ ਹੀ ਵਧੀਕ ਮਸੀਹ ਦਾ ਲਹੂ ਜਿਹ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਭਈ ਤੁਸੀਂ ਜੀਉਂਦੇ ਪਰਮੇਸ਼ੁਰ ਦੀ ਉਪਸਨਾ ਕਰੋ।।
  • ERVPA

    ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵਧ ਕਰ ਸਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮੇ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਹੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸਕੀਏ।
  • IRVPA

    ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਵਿਵੇਕ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ।
Total 28 Verses, Current Verse 14 of Total Verses 28
×

Alert

×

punjabi Letters Keypad References